Image default
ਤਾਜਾ ਖਬਰਾਂ

Breaking- ਸ੍ਰੀ ਹਰਿਮੰਦਰ ਸਾਹਿਬ ਵਿਖੇ ਰਾਹੁਲ ਗਾਂਧੀ ਨੇ ਸਿਰ ਤੇ ਦਸਤਾਰ ਸਜਾ ਕੇ ਮੱਥਾ ਟੇਕਿਆ, ਵੇਖੋ ਤਸਵੀਰ

Breaking- ਸ੍ਰੀ ਹਰਿਮੰਦਰ ਸਾਹਿਬ ਵਿਖੇ ਰਾਹੁਲ ਗਾਂਧੀ ਨੇ ਸਿਰ ਤੇ ਦਸਤਾਰ ਸਜਾ ਕੇ ਮੱਥਾ ਟੇਕਿਆ, ਵੇਖੋ ਤਸਵੀਰ

ਸ੍ਰੀ ਅੰਮ੍ਰਿਤਸਰ, 10 ਜਨਵਰੀ – ਰਾਹੁਲ ਗਾਂਧੀ ਨੇ ਪੰਜਾਬ ਵਿੱਚ ਭਾਰਤ ਜੋੜੋ ਪਦਯਾਤਰਾ ਸ਼ੁਰੂ ਕਰਨ ਤੋਂ ਪਹਿਲਾਂ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ । ਇਸ ਦੌਰਾਨ ਰਾਹੁਲ ਗਾਂਧੀ ਦੇ ਸਿਰ ਤੇ ਪੀਲੀ ਦਸਤਾਰ ਸਜਾਈ ਹੋਈ ਸੀ। ਰਾਹੁਲ ਗਾਂਧੀ ਨੇ ਸ੍ਰੀ ਹਰਿਮੰਦਰ ਸਾਹਿਬ ਵਿੱਚ ਨਤਮਸਤਕ ਹੋਏ ਤੇ ਕੀਰਤਨੀ ਜਥੇ ਦੇ ਮਗਰ ਬੈਠ ਕੇ ਇਲਾਹੀ ਬਾਣੀ ਦਾ ਕੀਰਤਨ ਸਰਵਣ ਕੀਤਾ।
ਦੱਸ ਦੇਈਏ ਕਿ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਅੱਜ ਸ਼ਾਮ ਪੰਜਾਬ ਵਿੱਚ ਦਾਖ਼ਲ ਹੋਵੇਗੀ। ਇਸ ਤੋਂ ਪਹਿਲਾਂ ਯਾਤਰਾ ਦੇ ਨਿਸ਼ਚਿਤ ਪ੍ਰੋਗਰਾਮ ‘ਚ ਬਦਲਾਅ ਕੀਤਾ ਗਿਆ ਹੈ। ਰਾਹੁਲ ਗਾਂਧੀ ਹਰਿਆਣਾ ਦੇ ਅੰਬਾਲਾ ਤੋਂ ਰਵਾਨਾ ਹੋ ਕੇ ਅੰਮ੍ਰਿਤਸਰ ਪਹੁੰਚ ਗਏ ਹਨ।

Related posts

ਹਿਮਾਚਲ ਪ੍ਰਦੇਸ਼ ਵਿਧਾਨ ਸਭਾ ‘ਚ ਕੰਗਨਾ ਰਣੌਤ ਖਿਲਾਫ ਨਿੰਦਾ ਮਤਾ ਪਾਸ ਕੀਤਾ ਗਿਆ ਹੈ

Balwinder hali

Breaking News- MSP ਤੋਂ ਘੱਟ ਖਰੀਦੀ ਗਈ ਮੂੰਗੀ ਦੇ ਨੁਕਸਾਨ ਦੀ ਭਰਪਾਈ ਸਰਕਾਰ ਵੱਲੋਂ ਕੀਤੀ ਜਾਵੇਗੀ – ਮਾਨ

punjabdiary

Breaking- ਸੰਯੁਕਤ ਕਿਸਾਨ ਮੋਰਚੇ ਵੱਲੋਂ 26 ਨਵੰਬਰ ਨੂੰ ਰਾਜ ਭਵਨ ਵੱਲ ਮਾਰਚ ਕਰਨ ਦਾ ਐਲਾਨ ਕੀਤਾ

punjabdiary

Leave a Comment