Breaking- ਹਾਊਸਿੰਗ ਅਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਨੇ 14 ਐਸ.ਡੀ.ਓਜ਼ ਅਤੇ 3 ਜੇ.ਈਜ਼ ਨੂੰ ਨਿਯੁਕਤੀ ਪੱਤਰ ਸੌਂਪੇ
ਚੰਡੀਗੜ੍ਹ, 14 ਮਾਰਚ – ਹਾਊਸਿੰਗ ਅਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਨੇ ਪੰਜਾਬ ਦੇ ਨੌਜਵਾਨਾਂ ਨੂੰ ਹੋਰ ਨੌਕਰੀਆਂ ਦਿੱਤੀਆਂ ਉਨ੍ਹਾਂ ਨੇ 14 ਐਸ.ਡੀ.ਓਜ਼ ਅਤੇ 3 ਜੇ.ਈਜ਼ ਨੂੰ ਨਿਯੁਕਤੀ ਪੱਤਰ ਸੌਂਪੇ ਅਤੇ ਕਿਹਾ ਕਿ ਸੀਐਮ ਭਗਵੰਤ ਮਾਨ ਦੀ ਸਰਕਾਰ ਨੇ ਪੰਜਾਬ ਵਿੱਚ 26,000 ਤੋਂ ਵੱਧ ਨੌਕਰੀਆਂ ਪ੍ਰਦਾਨ ਕੀਤੀਆਂ ਹਨ ।