Breaking- ਹੁਣ ਆਂਗਣਵਾੜੀ ਸੈਂਟਰਾਂ ‘ਚੋਂ ਨਹੀਂ ਆਵੇਗੀ ਘਟੀਆ ਕਿਸਮ ਦੇ ਖਾਣੇ ਸੰਬੰਧੀ ਕੋਈ ਸ਼ਿਕਾਇਤ, CM ਭਗਵੰਤ ਮਾਨ ਨੇ ਆਂਗਣਵਾੜੀ ਸੈਂਟਰਾਂ ‘ਚ ਰਾਸ਼ਨ ਸਪਲਾਈ ਕਰਨ ਲਈ ਮਾਰਕਫੈੱਡ ਨੂੰ ਸੌਂਪੀ ਜ਼ਿੰਮੇਵਾਰੀ
ਚੰਡੀਗੜ੍ਹ, 10 ਜਨਵਰੀ – ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਸਾਡਾ ਸਿਹਤਮੰਦ ਪੰਜਾਬ ਵੱਲ ਇੱਕ ਹੋਰ ਕਦਮ ਹੁਣ ਆਂਗਣਵਾੜੀ ਸੈਂਟਰਾਂ ‘ਚੋਂ ਨਹੀਂ ਆਵੇਗੀ ਘਟੀਆ ਕਿਸਮ ਦੇ ਖਾਣੇ ਸੰਬੰਧੀ ਕੋਈ ਸ਼ਿਕਾਇਤ, CM ਭਗਵੰਤ ਮਾਨ ਨੇ ਆਂਗਣਵਾੜੀ ਸੈਂਟਰਾਂ ‘ਚ ਰਾਸ਼ਨ ਸਪਲਾਈ ਕਰਨ ਲਈ ਮਾਰਕਫੈੱਡ ਨੂੰ ਸੌਂਪੀ ਜ਼ਿੰਮੇਵਾਰੀ, ਹੁਣ ਬਿਨਾਂ ਕਿਸੇ ਦੇਰੀ ਤੋਂ ਸੈਂਟਰਾਂ ‘ਚ ਪਹੁੰਚੇਗਾ ਸਾਫ਼-ਸੁਥਰਾ ਰਾਸ਼ਨ ।
ਸਿਹਤਮੰਦ ਪੰਜਾਬ ਵੱਲ ਸਾਡੀ ਸਰਕਾਰ ਦਾ ਇੱਕ ਹੋਰ ਕਦਮ, ਅੱਜ ਆਂਗਣਵਾੜੀ ਕੇਂਦਰਾਂ ‘ਚ ਬੱਚਿਆਂ ਤੇ ਮਹਿਲਾਵਾਂ ਲਈ ਆਉਣ ਵਾਲੇ ਖਾਣੇ ਦੇ ਉਤਪਾਦ ਮਾਰਕਫੈੱਡ ਦੇ ਸਹਿਯੋਗ ਨਾਲ ਲਾਂਚ ਕੀਤੇ ਹੁਣ ਬਿਨਾਂ ਕਿਸੇ ਦੇਰੀ ਤੋਂ ਸਾਫ਼-ਸੁਥਰਾ ਖਾਣਾ ਬੱਚਿਆਂ ਨੂੰ ਦਿੱਤਾ ਜਾਵੇਗਾ । ਹੁਣ ਆਂਗਣਵਾੜੀ ਕੇਂਦਰਾਂ ‘ਚ ਖਾਣੇ ਦੇ ਉਤਪਾਦ ਮਾਰਕਫੈੱਡ ਦੇ ਹੋਣਗੇ । ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰੋ
ਸਿਹਤਮੰਦ ਪੰਜਾਬ ਵੱਲ ਇੱਕ ਹੋਰ ਕਦਮ
ਹੁਣ ਆਂਗਣਵਾੜੀ ਸੈਂਟਰਾਂ 'ਚੋਂ ਨਹੀਂ ਆਵੇਗੀ ਘਟੀਆ ਕਿਸਮ ਦੇ ਖਾਣੇ ਸੰਬੰਧੀ ਕੋਈ ਸ਼ਿਕਾਇਤ
AdvertisementCM @BhagwantMann ਨੇ ਆਂਗਣਵਾੜੀ ਸੈਂਟਰਾਂ 'ਚ ਰਾਸ਼ਨ ਸਪਲਾਈ ਕਰਨ ਲਈ ਮਾਰਕਫੈੱਡ ਨੂੰ ਸੌਂਪੀ ਜ਼ਿੰਮੇਵਾਰੀ, ਹੁਣ ਬਿਨਾਂ ਕਿਸੇ ਦੇਰੀ ਤੋਂ ਸੈਂਟਰਾਂ 'ਚ ਪਹੁੰਚੇਗਾ ਸਾਫ਼-ਸੁਥਰਾ ਰਾਸ਼ਨ@DrBaljitAAP pic.twitter.com/zLiSTvVkqG
— AAP Punjab (@AAPPunjab) January 10, 2023