Image default
ਤਾਜਾ ਖਬਰਾਂ

Breaking- ਹੁਣ ਪੰਜਾਬ ਵਿੱਚ ਇਕ ਹੋਰ ਸਰਕਾਰੀ ਛੁੱਟੀ ਹੋਇਆ ਕਰੇਗੀ – ਭਗਵੰਤ ਮਾਨ

Breaking- ਹੁਣ ਪੰਜਾਬ ਵਿੱਚ ਇਕ ਹੋਰ ਸਰਕਾਰੀ ਛੁੱਟੀ ਹੋਇਆ ਕਰੇਗੀ – ਭਗਵੰਤ ਮਾਨ

ਚੰਡੀਗੜ੍ਹ, 22 ਮਾਰਚ – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਵਲੋਂ ਸੂਬੇ ਦੇ ਅੰਦਰ ਇੱਕ ਹੋਰ ਛੁੱਟੀ ਦਾ ਐਲਾਨ ਕੀਤਾ ਹੈ। ਭਗਵੰਤ ਮਾਨ ਨੇ ਵਿਧਾਨ ਸਭਾ ਵਿਚ ਸੰਬੋਧਨ ਦੌਰਾਨ ਕਿਹਾ ਕਿ, ਸ਼ਹੀਦ ਕਰਤਾਰ ਸਿੰਘ ਸਰਾਭਾ ਜੀ ਦੇ ਸ਼ਹੀਦੀ ਦਿਹਾੜੇ ਵਾਲੇ ਦਿਨ 16 ਨਵੰਬਰ ਨੂੰ ਸੂਬੇ ਦੇ ਅੰਦਰ ਵਿਚ ਛੁੱਟੀ ਹੋਇਆ ਕਰੇਗੀ। ਭਗਵੰਤ ਮਾਨ ਨੇ ਕਿਹਾ ਕਿ, ਅਸੀਂ ਬਹੁਤ ਜਲਦ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰਾਂਗੇ।

Related posts

ਅਹਿਮ ਖ਼ਬਰ – ਨਵੀਂ ਉਦਯੋਗਿਕ ਨੀਤੀ ਸਬੰਧੀ ਵਰਕਸ਼ਾਪ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਹੋਈ

punjabdiary

Breaking- ਸਵਰਗਵਾਸੀ ਸਿੱਧੂ ਮੂਸੇਵਾਲਾ ਦੇ ਮਾਤਾ ਪਿਤਾ ਇੰਗਲੈਂਡ ਗਏ

punjabdiary

Big News-ਹਾਈ ਕੋਰਟ ਵੱਲੋਂ ਪੰਜਾਬ ਸਰਕਾਰ ਨੂੰ ਝਟਕਾ, ਸ਼ਾਮਲਾਟ ਜ਼ਮੀਨ ‘ਤੇ ਕਬਜ਼ੇ ਨੂੰ ਲੈ ਕੇ ਮਿਲਿਆ ਸਟੇਅ

punjabdiary

Leave a Comment