Image default
ਤਾਜਾ ਖਬਰਾਂ

Breaking- ਹੁਣ ਰਾਜਾ ਵੜਿੰਗ ਅਤੇ ਸੰਦੀਪ ਜਾਖੜ ਦੋਹਾਂ ਵਿਚਾਲੇ ਚੱਲ ਰਹੀ ਬਹਿਸ ਵਿਚਕਾਰ ਬਰਿੰਦਰ ਸਿੰਘ ਢਿੱਲੋਂ ਵੀ ਰਾਜਾ ਵੜਿੰਗ ਦੇ ਹੱਕ ਵਿਚ ਬੋਲੇ।

Breaking- ਹੁਣ ਰਾਜਾ ਵੜਿੰਗ ਅਤੇ ਸੰਦੀਪ ਜਾਖੜ ਦੋਹਾਂ ਵਿਚਾਲੇ ਚੱਲ ਰਹੀ ਬਹਿਸ ਵਿਚਕਾਰ ਬਰਿੰਦਰ ਸਿੰਘ ਢਿੱਲੋਂ ਵੀ ਰਾਜਾ ਵੜਿੰਗ ਦੇ ਹੱਕ ਵਿਚ ਬੋਲੇ।

ਚੰਡੀਗੜ੍ਹ, 17 ਅਗਸਤ – ਕਾਂਗਰਸ ਪ੍ਰਧਾਨ ਅਮਰਿੰਦਰ ਰਾਜਾ ਵੜਿੰਗ ਤੇ ਅਬੋਹਰ ਤੋਂ ਵਿਧਾਇਕ ਸੰਦੀਪ ਜਾਖੜ ਵਿਚਾਲੇ ਸ਼ਬਦੀ ਜੰਗ ਸਿਖ਼ਰਾਂ ’ਤੇ ਹੈ, ਹੁਣ ਕਾਂਗਰਸ ਪ੍ਰਧਾਨ ਵੜਿੰਗ ਦੇ ਸਮਰਥਨ ’ਚ ਯੂਥ ਪ੍ਰਧਾਨ ਬਰਿੰਦਰ ਢਿਲੋਂ ਵੀ ਨਿੱਤਰ ਆਏ ਹਨ। ਬਰਿੰਦਰ ਢਿੱਲੋਂ ਨੇ ਵਿਧਾਇਕ ਸੰਦੀਪ ਜਾਖੜ ਨੂੰ ਸਵਾਲ ਕੀਤਾ ਕਿ ਕੀ ਉਹ ਪਿਛਲੇ 5 ਮਹੀਨਿਆਂ ਦੌਰਾਨ ਪਾਰਟੀ ਦੇ ਕਿਸੇ ਪ੍ਰੋਗਰਾਮ ’ਚ ਸ਼ਾਮਲ ਹੋਏ ਹਨ? ਕੀ ਉਹ ਰਾਹੁਲ ਗਾਂਧੀ ਨੂੰ ਆਪਣਾ ਆਗੂ ਮੰਨਦੇ ਹਨ? ਕੀ ਉਹ ਭਾਜਪਾ ਦੀ ਅਲੋਚਨਾ ਕਰਦੇ ਹਨ? ਢਿੱਲੋਂ ਨੇ ਸਪੱਸ਼ਟ ਸ਼ਬਦਾਂ ’ਚ ਸੰਦੀਪ ਜਾਖੜ ਨੂੰ ਕਿਹਾ ਕਿ ਜੇਕਰ ਤੁਸੀਂ ਵਿਧਾਇਕ ਬਣੇ ਰਹਿਣਾ ਚਾਹੁੰਦੇ ਹੋ ਤਾਂ ਪਾਰਟੀ ਲੀਡਰਸ਼ਿਪ ਦਾ ਹੁਕਮਾਂ ਅਨੁਸਾਰ ਚੱਲੋ ਜਾਂ ਫ਼ੇਰ ਦੁਬਾਰਾ ਵਿਧਾਇਕੀ ਲਈ ਚੋਣ ਲੜੋ।

Related posts

ਪੰਜਾਬ ‘ਚ ਗਹਿਰਾ ਹੋ ਸਕਦੈ ਬਿਜਲੀ ਸੰਕਟ! AIPEF ਨੇ CM ਮਾਨ ਨੂੰ ਲਿਖੀ ਚਿੱਠੀ, ਸਰਕਾਰ ਨੂੰ ਕੀਤੀ ਇਹ ਅਪੀਲ

punjabdiary

Breaking –ਆਪ ਵਿਧਾਇਕ ਦੀ ਗੱਡੀ ਨੇ ਦੋ ਕਾਰਾਂ ਨੂੰ ਮਾਰੀ ਟੱਕਰ

punjabdiary

Breaking- ਰਾਸ਼ਟਰ ਮੰਡਲ ਖੇਡਾਂ-2022 ਦੀ ਸ਼ੁਰੂਆਤ ਹੋਈ

punjabdiary

Leave a Comment