Image default
ਤਾਜਾ ਖਬਰਾਂ

Breaking- ਜ਼ਿਲੇ ਦੇ ਪਿੰਡ ਮਲੂਕਾ ਪੱਤੀ ਦੇ ਛੱਪੜ ਨੂੰ ਨਵਿਆਉਣ ਲਈ 14.24 ਲੱਖ ਰੁਪਏ ਦੀ ਰਾਸ਼ੀ ਜਾਰੀ – ਵਿਧਾਇਕ ਸੇਖੋਂ

Breaking- ਜ਼ਿਲੇ ਦੇ ਪਿੰਡ ਮਲੂਕਾ ਪੱਤੀ ਦੇ ਛੱਪੜ ਨੂੰ ਨਵਿਆਉਣ ਲਈ 14.24 ਲੱਖ ਰੁਪਏ ਦੀ ਰਾਸ਼ੀ ਜਾਰੀ – ਵਿਧਾਇਕ ਸੇਖੋਂ

ਫ਼ਰੀਦਕੋਟ, 8 ਅਪ੍ਰੈਲ – (ਪੰਜਾਬ ਡਾਇਰੀ) ਵਿਧਾਇਕ ਫ਼ਰੀਦਕੋਟ ਸ.ਗੁਰਦਿੱਤ ਸਿੰਘ ਸੇਖੋਂ ਨੇ ਦੱਸਿਆ ਕਿ ਪਿੰਡ ਗੋਲੇਵਾਲਾ ਵਿੱਚ ਪੈਂਦੀ ਮਲੂਕਾ ਪੱਤੀ ਦੇ ਛੱਪੜ ਨੂੰ ਨਵਿਆਉਣ ਲਈ 14.24 ਲੱਖ ਰੁਪਏ ਪੰਜਾਬ ਸਰਕਾਰ ਵੱਲੋਂ ਪ੍ਰਵਾਨ ਕੀਤੇ ਗਏ ਹਨ ਜਿਸ ਦੇ ਟੈਂਡਰ ਲਗਾਏ ਜਾ ਚੁੱਕੇ ਹਨ।

ਉਨ੍ਹਾਂ ਦੱਸਿਆ ਕਿ ਪਿੰਡ ਦੇ ਲੋਕਾਂ ਨੂੰ ਛੱਪੜ ਦੇ ਗੰਦੇ ਪਾਣੀ ਕਾਰਨ ਕਾਫ਼ੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਉਨ੍ਹਾਂ ਕਿਹਾ ਕਿ ਪਿੰਡ ਵਾਸੀਆਂ ਦੀ ਕਾਫੀ ਲੰਮੇ ਸਮੇਂ ਤੋਂ ਮੰਗ ਸੀ ਕਿ ਪਿੰਡ ਵਿੱਚ ਪੈਂਦੇ ਛੱਪੜ ਦੀ ਸਫ਼ਾਈ ਕਰਵਾਈ ਜਾਵੇ । ਉਨ੍ਹਾਂ ਕਿਹਾ ਕਿ ਪਿੰਡ ਵਾਲਿਆਂ ਦੀ ਮੰਗ ਨੂੰ ਪੂਰਾ ਕਰਦਿਆਂ ਛੱਪੜ ਦੀ ਰੈਨੋਵੇਸ਼ਨ ਦਾ ਕੰਮ ਜਲਦ ਸ਼ੁਰੂ ਕਰ ਦਿੱਤਾ ਜਾਵੇਗਾ।

Advertisement

Related posts

ਐਸ.ਸੀ. ਕਮਿਸ਼ਨ ਦੇ ਮੈਂਬਰ ਪੂਨਮ ਕਾਂਗੜਾ ਨੇ ਬਠਿੰਡਾ ਪਹੁੰਚ ਕੇ ਸੁਣੀਆਂ ਸ਼ਿਕਾਇਤਾਂ

punjabdiary

Breaking- ਖੇਤੀਬਾੜੀ ਵਿਭਾਗ ਵੱਲੋਂ ਡੀ. ਕੰਮਪੋਜਰ ਅਤੇ ਸੁਪਰ ਸੀਡਰ ਦੇ ਪ੍ਰਦਰਸ਼ਨੀ ਪਲਾਟ ਲਗਾਏ

punjabdiary

ਅਹਿਮ ਖ਼ਬਰ – ਰਾਘਵ ਚੱਢਾ ਨੇ ਅੱਤਵਾਦੀ ਹਮਲੇ ਵਿੱਚ ਮਾਰੇ ਗਏ ਕੁਲਵੰਤ ਸਿੰਘ ਸਮੇਤ ਹੋਰ ਜਵਾਨਾਂ ਦੀ ਮੌਤ ਤੇ ਅਫਸੋਸ ਕੀਤਾ

punjabdiary

Leave a Comment