Image default
ਤਾਜਾ ਖਬਰਾਂ

Breaking- 25 ਦਸੰਬਰ ਤੋਂ 1 ਜਨਵਰੀ ਤੱਕ ਪੰਜਾਬ ਦੇ ਸਾਰੇ ਸਕੂਲਾਂ ਵਿਚ ਸਰਦ ਰੁੱਤ ਦੀਆਂ ਛੁੱਟੀਆਂ ਦਾ ਨੋਟੀਫਿਕੇਸ਼ਨ ਜਾਰੀ ਹੋਇਆ

Breaking- 25 ਦਸੰਬਰ ਤੋਂ 1 ਜਨਵਰੀ ਤੱਕ ਪੰਜਾਬ ਦੇ ਸਾਰੇ ਸਕੂਲਾਂ ਵਿਚ ਸਰਦ ਰੁੱਤ ਦੀਆਂ ਛੁੱਟੀਆਂ ਦਾ ਨੋਟੀਫਿਕੇਸ਼ਨ ਜਾਰੀ ਹੋਇਆ

ਚੰਡੀਗੜ੍ਹ, 21 ਦਸੰਬਰ – (ਪੰਜਾਬ ਡਾਇਰੀ) ਪੰਜਾਬ ਦੇ ਸਾਰੇ ਸਰਕਾਰੀ, ਪ੍ਰਾਈਵੇਟ ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਵਿਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਸਮੂਹ ਸਕੂਲਾਂ ਵਿਚ 25 ਦਸੰਬਰ 2022 ਤੋਂ 1 ਜਨਵਰੀ 2023 ਤੱਕ ਦੀਆਂ ਸਰਦੀਆਂ ਦੀਆਂ ਛੁੱਟੀਆਂ ਕਰਨ ਦਾ ਐਲਾਨ ਕੀਤਾ ਗਿਆ ਹੈ । ਪੰਜਾਬ ਵਿੱਚ ਕੜਾਕੇ ਦੀ ਠੰਢ ਕਰਕੇ ਸਾਰੇ ਸਕੂਲਾਂ ਦਾ ਸਮਾਂ ਵਿਚ
ਤਬਦੀਲੀ ਕਰਨ ਦੇ ਹੁਕਮ ਜਾਰੀ ਹੋਏ ਹਨ ।

ਮੁੱਖ ਮੰਤਰੀ ਭਗਵੰਤ ਮਾਨ ਨੇ ਠੰਢ ਨੂੰ ਵੇਖਦਿਆਂ ਸਿੱਖਿਆ ਵਿਭਾਗ ਨੂੰ ਇਸ ਸਬੰਧੀ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ। ਸਿੱਖਿਆ ਵਿਭਾਗ ਪੰਜਾਬ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰਕੇ 21 ਦਸੰਬਰ 2022 ਤੋਂ 21 ਜਨਵਰੀ 2023 ਤੱਕ ਸਕੂਲਾਂ ਦੇ ਸਮੇਂ ਦਾ ਟਾਈਮ ਟੇਬਲ ਜਾਰੀ ਕੀਤਾ ਗਿਆ ਹੈ।

ਹੁਣ ਸਰਕਾਰ ਨੇ ਪੰਜਾਬ ਦੇ ਸਾਰੇ ਸਰਕਾਰੀ, ਪ੍ਰਾਈਵੇਟ ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਵਿਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। ਸਮੂਹ ਸਕੂਲਾਂ ਵਿਚ 25 ਦਸੰਬਰ 2022 ਤੋਂ 1 ਜਨਵਰੀ 2023 ਤੱਕ ਦੀਆਂ ਸਰਦੀਆਂ ਦੀਆਂ ਛੁੱਟੀਆਂ ਕੀਤੀਆਂ ਗਈਆਂ ਹਨ।

Advertisement

Related posts

ਪੰਜਾਬ ਵਿਚ ਲੁਟੇਰਿਆਂ ਦੇ ਹੌਂਸਲੇ ਬੁਲੰਦ, GunPoint ‘ਤੇ ਲੁੱਟੀ PRTC ਦੀ ਬੱਸ

punjabdiary

Breaking News- ਪੰਜਾਬ ਦੇ ਵਕੀਲਾਂ ਵੱਲੋਂ ਲਾਰੈਂਸ ਬਿਸ਼ਨੋਈ ਦਾ ਕੇਸ਼ ਲੜਨ ਤੋਂ ਇਨਕਾਰ, ਗੈਂਗਸਟਰ ਦੇ ਪਿਤਾ ਨੇ SC ਦਾ ਰੁਖ ਕੀਤਾ

punjabdiary

ਸ.ਕੰ. ਸੀ. ਸੈ. ਸਕੂਲ ਮੰਡੀ ਹਰਜ਼ੀ ਰਾਮ, ਮਲੋਟ ਵਿਖੇ ਨੈਸ਼ਨਲ ਗ੍ਰੀਨ ਕਾਰਪਸ ਕਲੱਬ ਵੱਲੋਂ ਧਰਤ -ਦਿਵਸ ਮਨਾਇਆ ਗਿਆ

punjabdiary

Leave a Comment