Image default
About us ਤਾਜਾ ਖਬਰਾਂ

Breaking- 72 ਘੰਟਿਆਂ ਤੱਕ ਹਥਿਆਰਾਂ ਨਾਲ ਸਬੰਧਿਤ ਸਮੱਗਰੀ ਨੂੰ ਸੋਸ਼ਲ ਮੀਡੀਆ ਤੋਂ ਹਟਾਇਆ ਜਾਵੇ, ਜੇ ਨਹੀਂ ਹਟਾਇਆ ਗਿਆ ਤਾਂ ਉਸ ਖਿਲਾਫ ਕਾਨੂੰਨੀ ਕਾਰਵਾਈ ਹੋਵੇਗੀ

Breaking- 72 ਘੰਟਿਆਂ ਤੱਕ ਹਥਿਆਰਾਂ ਨਾਲ ਸਬੰਧਿਤ ਸਮੱਗਰੀ ਨੂੰ ਸੋਸ਼ਲ ਮੀਡੀਆ ਤੋਂ ਹਟਾਇਆ ਜਾਵੇ, ਜੇ ਨਹੀਂ ਹਟਾਇਆ ਗਿਆ ਤਾਂ ਉਸ ਖਿਲਾਫ ਕਾਨੂੰਨੀ ਕਾਰਵਾਈ ਹੋਵੇਗੀ

ਚੰਡੀਗੜ੍ਹ, 26 ਨਵੰਬਰ – (ਪੰਜਾਬ ਡਾਇਰੀ) ਮੁੱਖ ਮੰਤਰੀ ਭਗਵੰਤ ਮਾਨ ਨੇ ਗੰਨ ਕਲਚਰ ਨੂੰ ਲੈ ਕੇ ਸਖਤ ਹੁਕਮ ਦਿੱਤੇ ਹਨ ਕਿ 72 ਘੰਟਿਆਂ ਤੱਕ ਹਥਿਆਰਾਂ ਨਾਲ ਸੰਬੰਧਿਤ ਸਮੱਗਰੀ ਨੂੰ ਸੋਸ਼ਲ ਮੀਡੀਆ ਤੋਂ ਹਟਾਇਆ ਜਾਏ। ਇਸ ਤੋਂ ਬਾਅਦ ਜਿਸ ਵਿਅਕਤੀ ਨੇ ਹਥਿਆਰਾਂ ਨਾਲ ਸੰਬੰਧਿਤ ਸਮੱਗਰੀ ਨੂੰ ਸੋਸ਼ਲ ਮੀਡੀਆ ਤੋਂ ਨਹੀਂ ਹਟਾਇਆ ਤਾਂ ਉਸਦੇ ਖਿਲਾਫ ਕਾਨੂੰਨੀ ਕਾਰਵਾਈ ਕਰਨ ਲਈ ਕਿਹਾ ਹੈ। ਇਸ ਸੰਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਗੰਨ ਕਲਚਰ ਨੂੰ ਲੈ ਕੇ ਸਖਤੀ ਕੀਤੀ ਜਾਏਗੀ । ਇਸ ਸੰਬੰਧੀ ਡੀਜੀਪੀ ਗੌਰਵ ਯਾਦਵ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ।

Related posts

Breaking- ਬਾਬਾ ਸ਼ੇਖ ਫ਼ਰੀਦ ਆਗਮਨ ਪੁਰਬ -2022

punjabdiary

ਦਸਮੇਸ਼ ਮਿਸ਼ਨ ਸੀਨੀ. ਸੈਕੰ. ਸਕੂਲ ਹਰੀ ਨੌ ਵਿੱਚ ਸਕਾਊਟ ਕੈਂਪ ਸੰਪਨ

punjabdiary

ਹੁਣ ਜੀਂਸ ਤੇ ਟੀ-ਸ਼ਰਟ ਪਾ ਕੇ ਦਫ਼ਤਰ ਨਹੀਂ ਆ ਸਕਦੇ ਮੁਲਾਜ਼ਮ, ਸਿੱਖਿਆ ਵਿਭਾਗ ਨੇ ਜਾਰੀ ਕੀਤਾ ਆਦੇਸ਼

punjabdiary

Leave a Comment