Image default
ਅਪਰਾਧ ਤਾਜਾ ਖਬਰਾਂ

Breaking News- ਗੁਰਦੁਆਰਾ ਸਾਹਿਬ ਦੇ ਗ੍ਰੰਥੀ ਦੇ ਕੇਸਾਂ ਦੀ ਕੀਤੀ ਬੇਅਦਬੀ, ਮਾਮਲਾ ਦਰਜ

Breaking News- ਗੁਰਦੁਆਰਾ ਸਾਹਿਬ ਦੇ ਗ੍ਰੰਥੀ ਦੇ ਕੇਸਾਂ ਦੀ ਕੀਤੀ ਬੇਅਦਬੀ, ਮਾਮਲਾ ਦਰਜ

ਚੰਡੀਗੜ੍ਹ, 22 ਜੁਲਾਈ – (ਪੰਜਾਬ ਡਾਇਰੀ) ਮੇਵਾਤ ਦੇ ਰਾਮਗੜ੍ਹ ਇਲਾਕੇ ਵਿਚ ਸ਼ਰਾਰਤੀ ਅਨਸਰਾਂ ਨੇ ਪਿੰਡ ਅਲਵਾੜਾ ਵਿੱਚ ਸਾਬਕਾ ਗ੍ਰੰਥੀ ਗੁਰਬਖਸ਼ ਸਿੰਘ ਨੂੰ ਰੋਕ ਲਿਆ। ਉਸ ਦੇ ਅੱਖਾਂ ਵਿਚ ਮਿਰਚਾ ਪਾ ਕੇ ਉਸ ਦੇ ਵਾਲ ਕੱਟ ਦਿੱਤੇ। ਬਾਅਦ ਵਿਚ ਉਸ ਦੀ ਕੁੱਟਮਾਰ ਕੀਤੀ। ਉਸ ਦੇ ਕੇਸਾਂ ਦੀ ਵੀ ਬੇਅਦਬੀ ਕੀਤੀ ਗਈ। ਘਟਨਾ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਿਆ। ਰੌਲਾ ਪਾਉਣ ‘ਤੇ ਸਥਾਨਕ ਲੋਕਾਂ ਨੇ ਮੌਕੇ ‘ਤੇ ਪਹੁੰਚ ਕੇ ਗੁਰਬਖਸ਼ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਅਤੇ ਮਾਮਲੇ ਦੀ ਸੂਚਨਾ ਪੁਲਸ ਨੂੰ ਦਿੱਤੀ।

Related posts

Breaking- ਕਾਮਰੇਡ ਗੁਰਮੇਲ ਸਿੰਘ ਮੋਗਾ ਨੂੰ ਜਨਮ ਦਿਨ ਮੌਕੇ ਕੀਤਾ ਯਾਦ

punjabdiary

ਅਹਿਮ ਖ਼ਬਰ – ਮਨੀਸ਼ ਸਿਸੋਦੀਆਂ ਨੂੰ ਸੀਬੀਆਈ ਵਲੋਂ ਗ੍ਰਿਫਤਾਰ ਕਰਨਾ ਸਿਆਸੀ ਦਬਾਅ ਹੈ – ਅਰਵਿੰਦ ਕੇਜਰੀਵਾਲ

punjabdiary

ਦੀਪ ਸਿੰਘ ਨਗਰ ਬਠਿੰਡਾ ਵਿੱਚ  ਰਾਸ਼ਨ ਡਿੱਪੂ ਤੇ ਪਿਆ ਰੌਲਾ

punjabdiary

Leave a Comment