Image default
ਤਾਜਾ ਖਬਰਾਂ

Breaking News- ਸ੍ਰੀ ਦਰਬਾਰ ਸਾਹਿਬ ਕੰਪਲੈਕਸ ‘ਚ ਲੜਕੀ ਨੇ ਕੀਤੀ ਖੁਦਕੁਸ਼ੀ

ਸ੍ਰੀ ਦਰਬਾਰ ਸਾਹਿਬ ਕੰਪਲੈਕਸ ‘ਚ ਲੜਕੀ ਨੇ ਕੀਤੀ ਖੁਦਕੁਸ਼ੀ

 

 

 

Advertisement

ਅੰਮ੍ਰਿਤਸਰ- ਸ੍ਰੀ ਦਰਬਾਰ ਸਾਹਿਬ ਕੰਪਲੈਕਸ ਵਿੱਚ ਇੱਕ ਨੌਜਵਾਨ ਕੁੜੀ ਵਲੋਂ ਖੁਦਕੁਸ਼ੀ ਕਰ ਲੈਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਏਸੀਪੀ ਜਸਪਾਲ ਸਿੰਘ ਨੇ ਦੱਸਿਆ ਕਿ ਇਸ ਲੜਕੀ ਨੇ ਗੁਰਦੁਆਰਾ ਬਾਬਾ ਅਟੱਲ ਰਾਏ ਜੀ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ ਹੈ। ਪੁਲਿਸ ਸੀਸੀਟੀਵੀ ਫੁਟੇਜ ਦੀ ਜਾਂਚ ਕਰ ਰਹੀ ਹੈ ਤਾਂ ਜੋ ਪੂਰੀ ਜਾਂਚ ਕੀਤੀ ਜਾ ਸਕੇ। ਅਜੇ ਤੱਕ ਲੜਕੀ ਦੀ ਪਛਾਣ ਨਹੀਂ ਹੋ ਸਕੀ ਹੈ।

-(ਬਾਬੂਸ਼ਾਹੀ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

Related posts

Big News – ਬਾਲੜਿਆਂ ਦੇ ਅਧਿਕਾਰਾਂ ਦੀ ਉਲੰਘਣਾ ਦੇ ਮੁੱਦੇ ਤੇ ਜੇਲ੍ਹ ਪ੍ਰਸਾਸ਼ਨ ਨੇ ਵੱਟੀ ਦੜ੍ਹ!

punjabdiary

Sangrur Bye Elections 2022: ਸੰਗਰੂਰ ਲੋਕ ਸਭਾ ਸੀਟ ‘ਤੇ 23 ਜੂਨ ਨੂੰ ਹੋਵੇਗੀ ਜ਼ਿਮਨੀ ਚੋਣ, 26 ਨੂੰ ਆਵੇਗਾ ਨਤੀਜਾ

punjabdiary

Breaking News – ਅਧਾਰ ਓਪਰੇਟਰਾਂ ਅਤੇ ਸੇਵਾ ਕੇਂਦਰਾਂ ਦੇ ਕਰਮਚਾਰੀਆਂ ਦੀ ਲਗਾਈ ਗਈ ਵਰਕਸ਼ਾਪ

punjabdiary

Leave a Comment