Image default
ਤਾਜਾ ਖਬਰਾਂ

Breaking News- ਅਕਾਲੀ ਦਲ ਨੇ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਆਪਣੇ ਉਮੀਦਵਾਰ ਦਾ ਨਾਂ ਐਲਾਨਿਆ

Breaking News- ਅਕਾਲੀ ਦਲ ਨੇ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਆਪਣੇ ਉਮੀਦਵਾਰ ਦਾ ਨਾਂ ਐਲਾਨਿਆ

ਚੰਡੀਗੜ੍ਹ, 11 ਅਪ੍ਰੈਲ – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਮੈਨੂੰ ਇਹ ਦੱਸਦਿਆਂ ਖੁਸ਼ੀ ਹੋ ਰਹੀ ਹੈ ਕਿ ਸ਼੍ਰੋਮਣੀ ਅਕਾਲੀ ਦਲ – ਬਹੁਜਨ ਸਮਾਜ ਪਾਰਟੀ (ਬਸਪਾ) ਗਠਜੋੜ ਨੇ ਉੱਘੇ ਸਮਾਜ ਸੇਵੀ ਹਨ, ਜੋ ਕਿ ਦੋ ਵਾਰ ਬੰਗਾ ਤੋਂ ਵਿਧਾਇਕ ਰਹੇ ਹਨ ਅਤੇ ਸੀਨੀਅਰ ਅਕਾਲੀ ਆਗੂ ਹਨ । ਸੁਖਬੀਰ ਸਿੰਘ ਬਾਦਲ ਨੇ ਕਿਹਾ ਮੈਂ ਡਾ. ਸੁਖਵਿੰਦਰ ਕੁਮਾਰ ਸੁੱਖੀ ਨੂੰ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਆਪਣਾ ਉਮੀਦਵਾਰ ਬਣਾਉਣ ਦਾ ਫੈਸਲਾ ਕੀਤਾ ਹੈ।

Related posts

10 ਮਾਰਚ ਨੂੰ ਵੋਟਾਂ ਦੀ ਗਿਣਤੀ ਲਈ ਸਾਰੇ ਪ੍ਰਬੰਧ ਮਕੁੰਮਲ- ਹਰਬੀਰ ਸਿੰਘ

punjabdiary

ਮਾਂ ਵੈਸ਼ਨੋ ਦੇਵੀ ਦੇ ਦਰਸ਼ਨਾਂ ਲਈ ਨਿਕਲੇ ਲੋਕ ਸੜਕ ਹਾਦਸੇ ਦਾ ਸ਼ਿਕਾਰ, 7 ਲੋਕਾਂ ਦੀ ਮੌਤ

punjabdiary

ਬਜੁਰਗ ਔਰਤ ਨੂੰ ਕਲੱਬ ਵਲੋਂ ਛੱਤ ਵਾਲਾ ਪੱਖਾ ਭੇਂਟ

punjabdiary

Leave a Comment