Image default
ਅਪਰਾਧ ਤਾਜਾ ਖਬਰਾਂ

Breaking News- ਅੱਤਵਾਦੀ ਹਰਦੀਪ ਨਿੱਝਰ ‘ਤੇ ਰੱਖਿਆ 10 ਲੱਖ ਰੁਪਏ ਦਾ ਇਨਾਮ- NIA

Breaking News- ਅੱਤਵਾਦੀ ਹਰਦੀਪ ਨਿੱਝਰ ‘ਤੇ ਰੱਖਿਆ 10 ਲੱਖ ਰੁਪਏ ਦਾ ਇਨਾਮ- NIA

ਨਵੀਂ ਦਿੱਲੀ, 23 ਜੁਲਾਈ – (ਪੰਜਾਬ ਡਾਇਰੀ) ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA) ਨੇ ਵੀਰਵਾਰ ਨੂੰ ਭਗੌੜੇ ਅੱਤਵਾਦੀ ਹਰਦੀਪ ਸਿੰਘ ਨਿੱਝਰ ‘ਤੇ 10 ਲੱਖ ਰੁਪਏ ਦੇ ਨਕਦ ਇਨਾਮ ਦਾ ਐਲਾਨ ਕੀਤਾ, ਜੋ ਕਿ ਖਾਲਿਸਤਾਨ ਟਾਈਗਰ ਫੋਰਸ (KTF) ਦੁਆਰਾ ਪੰਜਾਬ ਦੇ ਜਲੰਧਰ ਵਿੱਚ ਇੱਕ ਹਿੰਦੂ ਪੁਜਾਰੀ ਨੂੰ ਮਾਰਨ ਦੀ ਸਾਜ਼ਿਸ਼ ਵਿੱਚ ਲੋੜੀਂਦਾ ਹੈ।
ਐਨਆਈਏ ਨੇ ਦੱਸਿਆ ਕਿ ਕੈਨੇਡਾ ਸਥਿਤ ਮੁਲਜ਼ਮਾਂ ਅਰਸ਼ਦੀਪ ਸਿੰਘ ਅਤੇ ਹਰਦੀਪ ਸਿੰਘ ਨਿੱਝਰ ਦੇ ਨਿਰਦੇਸ਼ਾਂ ‘ਤੇ ਮੁਲਜ਼ਮ ਕਮਲਜੀਤ ਸ਼ਰਮਾ ਅਤੇ ਰਾਮ ਸਿੰਘ ਨੇ ਜਲੰਧਰ ਦੇ ਫਿਲੌਰ ਸਥਿਤ ਪਿੰਡ ਭਾਰ ਸਿੰਘ ਪੁਰਾ ਵਿਖੇ ਇੱਕ ਹਿੰਦੂ ਪੁਜਾਰੀ ਕਮਲਦੀਪ ਸ਼ਰਮਾ ‘ਤੇ ਹਮਲਾ ਕੀਤਾ ਸੀ।ਹਰਦੀਪ ਸਿੰਘ ਨਿੱਝਰ ਦਾ ਨਾਂ 2010 ਵਿੱਚ ਉਦੋਂ ਸਾਹਮਣੇ ਆਇਆ ਸੀ ਜਦੋਂ ਪਟਿਆਲਾ ਵਿੱਚ ਸੱਤਿਆ ਨਰਾਇਣ ਮੰਦਰ ਨੇੜੇ ਹੋਏ ਬੰਬ ਧਮਾਕੇ ਵਿੱਚ ਉਸ ਖ਼ਿਲਾਫ਼ ਐਫਆਈਆਰ ਦਰਜ ਕੀਤੀ ਗਈ ਸੀ।

Related posts

Breaking- ਅੱਜ ਸੀਐਮ ਭਗਵੰਤ ਮਾਨ ਵੈਟਨਰੀ ਦੇ 315 ਨਵ-ਨਿਯੁਕਤ ਅਫਸਰਾਂ ਨੂੰ ਸੌਪਣਗੇ ਨਿਯੁਕਤੀ ਪੱਤਰ

punjabdiary

Breaking- ਆਮ ਆਦਮੀ ਪਾਰਟੀ ਦੀ ਸਰਕਾਰ ਆਮ ਲੋਕਾਂ ਦੀ ਸਰਕਾਰ ਨਹੀਂ – ਭੂਸ਼ਣ ਬਾਂਸਲ

punjabdiary

ਸਰਕਾਰੀ ਬੱਸਾਂ 15 ਜੂਨ ਤੋਂ ਦਿੱਲੀ ਏਅਰਪੋਰਟ ਜਾਣਗੀਆਂ

punjabdiary

Leave a Comment