Image default
About us ਤਾਜਾ ਖਬਰਾਂ

Breaking News- ਛੋਟੇ VIP ਨੰਬਰਾਂ ਵਾਲੇ ਵਾਹਨ ਕੀਤੇ ਜਾਣਗੇ ਜ਼ਬਤ, ਸਰਕਾਰ ਦਾ ਵੱਡਾ ਐਕਸ਼ਨ

Breaking News- ਛੋਟੇ VIP ਨੰਬਰਾਂ ਵਾਲੇ ਵਾਹਨ ਕੀਤੇ ਜਾਣਗੇ ਜ਼ਬਤ, ਸਰਕਾਰ ਦਾ ਵੱਡਾ ਐਕਸ਼ਨ

ਚੰਡੀਗੜ੍ਹ, 24 ਜੂਨ – (ਪੰਜਾਬ ਡਾਇਰੀ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਹਰ ਖੇਤਰ ਵਿੱਚ ਸੁਧਾਰ ਕਰਨ ਲਈ ਕੰਮ ਕਰ ਰਹੀ ਹੈ। ਹੁਣ ਪੰਜਾਬ ਵਿੱਚ ਛੋਟੇ VIP ਨੰਬਰਾਂ ਵਾਲੇ ਵਾਹਨ ਜ਼ਬਤ ਕੀਤੇ ਜਾਣਗੇ। ਇਸ ਬਾਰੇ ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਹੁਕਮ ਕੀਤੇ ਹਨ।
ਉਨ੍ਹਾਂ ਨੇ ਕਿਹਾ ਹੈ ਕਿ ਜ਼ਿਲ੍ਹਾ ਕੋਡ ਤੋਂ ਬਿਨਾਂ ਇਹ ਛੋਟੇ ਨੰਬਰ ਦੀ ਵਰਤੋਂ ਅਪਰਾਧ ਲਈ ਕੀਤੀ ਜਾ ਸਕਦੀ ਹੈ ਅਤੇ ਇਹ ਸੁਰੱਖਿਆ ਲਈ ਖਤਰਾ ਹਨ। ਭੁੱਲਰ ਨੇ ਕਿਹਾ ਕਿ ਲੋਕ ਇਨ੍ਹਾਂ ਨੰਬਰਾਂ ਨੂੰ ਵਾਪਸ ਕਰਕੇ ਨਵਾਂ ਫੈਂਸੀ ਨੰਬਰ ਲੈ ਸਕਦੇ ਹਨ। ਜਿਹੜੇ ਨਿਯਮਾਂ ਦੇ ਉਲਟ ਜਾਣਗੇ ਤਾਂ ਉਨ੍ਹਾਂ ਛੋਟੇ ਨੰਬਰਾਂ ਵਾਲੇ ਵਾਹਨਾਂ ਦੇ ਚਲਾਨ ਅਤੇ ਜ਼ਬਤ ਕੀਤੇ ਜਾਣਗੇ। ਉਨ੍ਹਾਂ ਨੇ ਕਿਹਾ ਹੈ ਕਿ 12 ਜੂਨ 1989 ਤੋਂ ਬਾਅਦ ਦਰਜ ਹੋਏ ਅਜਿਹੇ ਸਾਰੇ ਨੰਬਰਾਂ ‘ਤੇ ਕਾਰਵਾਈ ਕੀਤੀ ਜਾਵੇਗੀ। ਛੋਟੇ ਨੰਬਰਾ ਤੇ 30 ਦਸੰਬਰ 2020 ਵਿੱਚ ਪਾਬੰਦੀ ਲਗਾ ਦਿੱਤੀ ਗਈ ਸੀ।

Related posts

New tech firm aims to protect real estate agents from opioid addicts

Balwinder hali

ਭਾਗਾਂ ਵਾਲੇ ਹਨ ਜਿਨਾਂ ਦੇ ਘਰ ਧੀ ਜੰਮੀ : ਡਾ. ਸੰਜੇ ਕਪੂਰ

punjabdiary

Breaking- ਤਖਤ ਦੇ ਸਾਬਕਾ ਜਥੇਦਾਰ ਨੂੰ ਦਿੱਲੀ ਮੈਟਰੋ ਵਿੱਚ ਕਿਰਪਾਨ ਸਮੇਤ ਸਫਰ ਕਰਨ ਤੋਂ ਰੋਕਣਾ ਹਿੰਦੂਤਵੀ ਧਰੁਵੀਕਰਨ ਪ੍ਰਾਜੈਕਟ ਦਾ ਹਿੱਸਾ:- ਕੇਂਦਰੀ ਸਿੰਘ ਸਭਾ

punjabdiary

Leave a Comment