Image default
ਤਾਜਾ ਖਬਰਾਂ

Breaking News- ਡਿਪਟੀ ਕਮਿਸ਼ਨਰ ਵੱਲੋਂ ਵਿਸ਼ਵ ਕੱਪ ਵਿੱਚ ਕਾਂਸੀ ਦਾ ਤਗ਼ਮਾ ਜਿੱਤਣ ਲਈ ਸਿਫ਼ਤ ਕੌਰ ਸਮਰਾ ਨੂੰ ਵਧਾਈ

Breaking News- ਡਿਪਟੀ ਕਮਿਸ਼ਨਰ ਵੱਲੋਂ ਵਿਸ਼ਵ ਕੱਪ ਵਿੱਚ ਕਾਂਸੀ ਦਾ ਤਗ਼ਮਾ ਜਿੱਤਣ ਲਈ ਸਿਫ਼ਤ ਕੌਰ ਸਮਰਾ ਨੂੰ ਵਧਾਈ

ਫਰੀਦਕੋਟ, 27 ਮਾਰਚ – (ਪੰਜਾਬ ਡਾਇਰੀ) ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਨੇ ਭੋਪਾਲ ਵਿਖੇ ਕਰਵਾਏ ਜਾ ਰਹੇ ਆਈ.ਐਸ.ਐਸ.ਐਫ. ਵਿਸ਼ਵ ਕੱਪ 2023 ਵਿੱਚ ਕਾਂਸੀ ਦਾ ਤਗਮਾ ਜਿੱਤਣ ਵਾਲੀ ਫਰੀਦਕੋਟ ਦੀ ਨਿਸ਼ਾਨੇਬਾਜ਼ ਸਿਫ਼ਤ ਕੌਰ ਸਮਰਾ ਨੂੰ ਵਧਾਈ ਦਿੱਤੀ ਹੈ।

ਜ਼ਿਕਰਯੋਗ ਹੈ ਕਿ ਸਿਫ਼ਤ ਕੌਰ ਸਮਰਾ ਨੇ 403.9 ਅੰਕ ਹਾਸਲ ਕੀਤੇ ਜਦਕਿ ਚਾਂਦੀ ਦਾ ਤਗ਼ਮਾ ਜੇਤੂ ਚੈੱਕ ਗਣਰਾਜ ਦੀ ਅਨੇਤਾ ਬ੍ਰਾਬਕੋਵਾ ਨੇ 411.3 ਅੰਕ ਅਤੇ ਸੋਨ ਤਗ਼ਮਾ ਜੇਤੂ ਚੀਨ ਦੀ ਕਿਓਨਗਿਊ ਝਾਂਗ ਨੇ 414.7 ਅੰਕ ਹਾਸਲ ਕੀਤੇ।

Advertisement

Related posts

Breaking- ਗੁਜਰਾਤ ਚੋਣਾਂ ਲਈ ਮੁੱਖ ਮੰਤਰੀ ਦਾ ਨਾਮ ਅੱਜ ਘੋਸ਼ਿਤ ਕਰਨਗੇ – ਕੇਜਰੀਵਾਲ

punjabdiary

Breaking- ਕੁਝ ਕੱਟੜਪੰਥੀਆਂ ਨੇ ਗੁਰਦੁਆਰਾ ਸ਼ਹੀਦਗੰਜ ਸਾਹਿਬ ਨੂੰ ਤਾਲਾ ਲਗਾਇਆ – ਬਿਆਨ, ਡਾ. ਦਲਜੀਤ ਸਿੰਘ ਚੀਮਾ

punjabdiary

Breaking- ਅਹਿਮ ਖਬਰ – ਭੇਤਭਰੀ ਹਾਲਤ ਵਿਚ ਗੱਡੀ ਵਿਚੋਂ ਮਿਲੀ ਲਾਸ਼, ਮਾਮਲਾ ਦਰਜ

punjabdiary

Leave a Comment