Image default
ਤਾਜਾ ਖਬਰਾਂ

Breaking News- ਨਰਸ ਨੇ ਕੀਤੀ ਜੀਵਨ ਲੀਲਾ ਸਮਾਪਤ

Breaking News- ਨਰਸ ਨੇ ਕੀਤੀ ਜੀਵਨ ਲੀਲਾ ਸਮਾਪਤ

ਪਟਿਆਲਾ, 15 ਜੁਲਾਈ – (ਪੰਜਾਬ ਡਾਇਰੀ) ਪਟਿਆਲਾ ਦੇ ਰਾਜਿੰਦਰਾ ਹਸਪਤਾਲ ਦੇ ਹੋਸਟਲ ਵਿੱਚ ਨਰਸ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ। ਮ੍ਰਿਤਕਾ ਦੀ ਪਛਾਣ ਆਰਤੀ ਵਾਸੀ ਗੁਰਦਾਸਪੁਰ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਆਰਤੀ ਬੀਤੀ ਰਾਤ ਹੀ ਆਪਣੇ ਘਰ ਤੋਂ ਵਾਪਸ ਹੋਸਟਲ ਆਈ ਸੀ। ਮਿਲੀ ਜਾਣਕਾਰੀ ਮੁਤਾਬਕ ਅੱਜ ਸਵੇਰੇ ਜਦੋਂ ਆਰਤੀ ਦੇ ਕਮਰੇ ਦਾ ਦਰਵਾਜ਼ਾ ਕਾਫ਼ੀ ਦੇਰ ਨਾ ਖੁੱਲਿਆ ਤਾਂ ਸਾਥੀ ਨਰਸਾਂ ਨੇ ਇਸ ਬਾਰੇ ਪੁਲਿਸ ਨੂੰ ਸੂਚਨਾ ਦਿੱਤੀ।
ਪੁਲਿਸ ਸੂਚਨਾ ਮਿਲਦੇ ਸਾਰ ਹੀ ਪਹੁੰਚ ਗਈ ਜਦੋਂ ਪੁਲਿਸ ਨੇ ਦਰਵਾਜ਼ਾ ਖੋਲ੍ਹਿਆ ਤਾਂ ਵੇਖਿਆ ਤਾਂ ਆਰਤੀ ਦੀ ਲਾਸ਼ ਪੱਖੇ ਨਾਲ ਲਟਕ ਰਹੀ ਸੀ। ਪੁਲਿਸ ਨੇ ਤੁਰੰਤ ਫੋਰੈਂਸਿਕ ਟੀਮ ਨੂੰ ਬੁਲਾਇਆ ਅਤੇ ਫੋਰੈਂਸਿਕ ਟੀਮ ਇਸ ਦੀ ਜਾਂਚ ਕਰ ਰਹੀ ਹੈ।

Related posts

Breaking- ਸਕੂਲ ਦੇ ਚੇਅਰਮੈਨ ਜਾਂ ਮਾਲਕ ਅਧਿਆਪਕ ਨੂੰ ਆਪਣੀ ਮਰਜ਼ੀ ਨਾਲ ਸਕੂਲ ਵਿਚੋਂ ਨਹੀਂ ਕੱਢ ਸਕਦੇ – ਹਾਈਕੋਰਟ

punjabdiary

Breaking- ਅਰਵਿੰਦ ਕੇਜਰੀਵਾਲ ਨੇ ਪ੍ਰਧਾਨ ਮੰਤਰੀ ਨੂੰ ਲਿਆ ਨਿਸ਼ਾਨੇ ਤੇ, ਕਿਹਾ ਦਿੱਲੀ ਵਿੱਚ ਯੋਗਾ ਕਲਾਸਾ ਬੰਦ ਹੋਣ ਮਗਰੋਂ, ਹੁਣ ਪੰਜਾਬ ਵਿੱਚ ਯੋਗ ਕਲਾਸਾ ਸ਼ੁਰੂ ਕਰਾਂਗੇ

punjabdiary

Breaking- ਅਹਿਮ ਖਬਰ – 15000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਦੋ ਵਿਅਕਤੀਆਂ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ

punjabdiary

Leave a Comment