Image default
ਅਪਰਾਧ ਤਾਜਾ ਖਬਰਾਂ

Breaking News- ਬੇਅਦਬੀ ਮਾਮਲੇ ‘ਚ ਵੱਡਾ ਫ਼ੈਸਲਾ, ਅਦਾਲਤ ਨੇ 3 ਡੇਰਾ ਪ੍ਰੇਮੀਆਂ ਨੂੰ ਸੁਣਾਈ ਸਜ਼ਾ

Breaking News- ਬੇਅਦਬੀ ਮਾਮਲੇ ‘ਚ ਵੱਡਾ ਫ਼ੈਸਲਾ, ਅਦਾਲਤ ਨੇ 3 ਡੇਰਾ ਪ੍ਰੇਮੀਆਂ ਨੂੰ ਸੁਣਾਈ ਸਜ਼ਾ

ਚੰਡੀਗੜ੍ਹ, 7 ਜੁਲਾਈ – (ਪੰਜਾਬ ਡਾਇਰੀ) ਮੋਗਾ ਅਦਾਲਤ ਵਲੋਂ ਬੇਅਬਦੀ ਮਾਮਲੇ ਵਿੱਚ ਵੱਡਾ ਫ਼ੈਸਲਾ ਲੈਂਦੇ ਹੋਏ 3 ਡੇਰਾ ਪ੍ਰੇਮੀਆਂ ਨੂੰ 3-3 ਸਾਲ ਕੈਦ ਦੀ ਸਜ਼ਾ ਸੁਣਾਈ ਹੈ ਅਤੇ ਇਸ ਦੇ ਨਾਲ ਹੀ ਦੋਸ਼ੀਆਂ ਨੂੰ 5-5 ਹਜ਼ਾਰ ਰੁਪਏ ਦਾ ਜ਼ੁਰਮਾਨਾ ਵੀ ਕੀਤਾ ਹੈ। ਜਾਣਕਾਰੀ ਮੁਤਾਬਿਕ, ਕੁਲ 5 ਡੇਰਾ ਪ੍ਰੇਮੀਆਂ ਵਿੱਚੋਂ ਦੋ ਨੂੰ ਕੋਰਟ ਵਲੋਂ ਬਰੀ ਕਰ ਦਿੱਤਾ ਗਿਆ ਹੈ, ਜਦੋਂਕਿ 3 ਡੇਰਾ ਪ੍ਰੇਮੀਆਂ ਨੂੰ ਕੋਰਟ ਵਲੋਂ ਸ਼ਜਾ ਸੁਣਾਈ ਗਈ ਹੈ।
ਦੱਸ ਦਈਏ ਕਿ, ਪਿੰਡ ਮੱਲ ਕੇ ਵਿਖੇ ਕੁੱਝ ਸਮਾਂ ਪਹਿਲੋਂ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਸੀ, ਜਿਸ ਦੇ ਸਬੰਧ ਵਿਚ ਪੁਲਿਸ ਨੇ ਡੇਰਾ ਪ੍ਰੇਮੀਆਂ ਦੇ ਖਿਲਾਫ਼ ਮਾਮਲਾ ਦਰਜ ਕਰਕੇ ਅਦਾਲਤ ਵਿੱਚ ਚਲਾਨ ਪੇਸ਼ ਕੀਤਾ ਸੀ।

Related posts

ਗਰਮਖਿਆਲੀ ਪੰਨੂ ਨੇ PM ਮੋਦੀ ਸਮੇਤ ਦੇਸ਼ ਦੇ ਇਨ੍ਹਾਂ ਲੋਕਾਂ ਨੂੰ ਦਿਤੀ ਜਾਨੋਂ ਮਾਰਨ ਦੀ ਧਮਕੀ

punjabdiary

Breaking News-ਲੁੱਟਖੋਹ ਨੂੰ ਅੰਜਾਮ ਦੇਣ ਵਾਲੇ ਪੰਜ ਲੁਟੇਰੇ ਹਥਿਆਰਾਂ ਸਣੇ ਗ੍ਰਿਫ਼ਤਾਰ

punjabdiary

ਵਿਸ਼ਵ ਵਿਰਾਸਤ ਦਿਵਸ ਨੂੰ ਸਮਰਪਿਤ ਸਲੋਗਨ ਲਿਖਣ ਮੁਕਾਬਲੇ ਕਰਵਾਏ

punjabdiary

Leave a Comment