Image default
ਤਾਜਾ ਖਬਰਾਂ

Breaking News- ਭਗਵੰਤ ਮਾਨ ਨੇ ਅੱਜ ਡੇਰਾ ਸੱਚਖੰਡ ਬੱਲਾਂ ਤੋਂ ਬਨਾਰਸ ਲਈ ਰੇਲਗੱਡੀਆਂ ਨੂੰ ਦਿੱਤੀ ਹਰੀ ਝੰਡੀ

Breaking News- ਭਗਵੰਤ ਮਾਨ ਨੇ ਅੱਜ ਡੇਰਾ ਸੱਚਖੰਡ ਬੱਲਾਂ ਤੋਂ ਬਨਾਰਸ ਲਈ ਰੇਲਗੱਡੀਆਂ ਨੂੰ ਦਿੱਤੀ ਹਰੀ ਝੰਡੀ

ਚੰਡੀਗੜ੍ਹ, 2 ਫਰਵਰੀ – ਸੀਐਮ ਭਗਵੰਤ ਮਾਨ ਨੇ ਅੱਜ ਭਗਤ ਗੁਰੂ ਰਵਿਦਾਸ ਮਹਾਰਾਜ ਜੀ ਦੇ ਜਨਮ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਡੇਰਾ ਸੱਚਖੰਡ ਬੱਲਾਂ ਤੋਂ ਬਨਾਰਸ ਲਈ ਰਵਾਨਾ ਹੋਈਆਂ ਰੇਲਗੱਡੀਆਂ ਨੂੰ ਜਲੰਧਰ ਸਟੇਸ਼ਨ ਤੋਂ ਹਰੀ ਝੰਡੀ ਦਿੱਤੀ । ਸਮੂਹ ਸੰਗਤਾਂ ਨੂੰ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਸਭ ਦੀ ਯਾਤਰਾ ਸਫ਼ਲ ਕਰੇ ।

Related posts

ਪੰਜਾਬੀ ਨੌਜਵਾਨਾਂ ਲਈ ਖਤਰਨਾਕ ਆਕਰਸ਼ਣ – ‘ਗੈਂਗਸਟਰ’

punjabdiary

Breaking- ਟਿਮੀ ਚਾਵਲਾ ਦੇ ਕਤਲ ਵਿਚ ਹੋਇਆ ਨਵਾਂ ਖੁਲਾਸਾ, ਜਿਸ ਦੀ ਜਾਣਕਾਰੀ ਡੀਜੀਪੀ ਗੌਰਵ ਯਾਦਵ ਨੇ ਦਿੱਤੀ

punjabdiary

‘ਮੋਦੀ ਸਰਕਾਰ ਨੇ ਕੀਤਾ ਦੇਸ਼ਦ੍ਰੋਹ’

Balwinder hali

Leave a Comment