Image default
ਤਾਜਾ ਖਬਰਾਂ

Breaking News- ਮਰਹੂਮ ਗਾਇਕ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਮਾਨ ਸਰਕਾਰ ਤੋਂ ਕੀਤਾ ਸਵਾਲ

Breaking News- ਮਰਹੂਮ ਗਾਇਕ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਮਾਨ ਸਰਕਾਰ ਤੋਂ ਕੀਤਾ ਸਵਾਲ

ਮਾਨਸਾ, 13 ਫਰਵਰੀ – ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਸੂਬੇ ਵਿਚਕਾਰਲੀ ਕਾਨੂੰਨ ਵਿਵਸਥਾ ’ਤੇ ਸਵਾਲ ਚੁੱਕਦੇ ਹੋਏ ਕਿਹਾ ਹੈ ਕਿ ਜੇਕਰ ਕਾਨੂੰਨ ਵਿਵਸਥਾ ਇੰਨੀ ਚੰਗੀ ਹੈ ਤਾਂ ਫਿਰ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਪਣੀ ਪਤਨੀ ਵਾਸਤੇ 40 ਸੁਰੱਖਿਆ ਗਾਰਡ ਤਾਇਨਾਤ ਕਰਨ ਦੀ ਕੀ ਲੋੜ ਪੈ ਗਈ।
ਉਹਨਾਂ ਨੇ ਮਾਨ ਸਰਕਾਰ ਤੋਂ ਸਵਾਲ ਕਰਦੇ ਹੋਏ ਇਹ ਵੀ ਕਿਹਾ ਸੁਰੱਖਿਆ ਵਧਾਉਣ ਦਾ ਕੀ ਕਾਰਨ ਹੈ।

Related posts

Breaking- ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਇਸ ਸਰਕਾਰੀ ਸਕੂਲ ਦੀਆਂ ਬਦਲੀਆਂ ਤਸਵੀਰਾਂ – ਭਗਵੰਤ ਮਾਨ

punjabdiary

Breaking- ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਮੀਟਿੰਗ ਜਿਲ੍ਹਾ ਪ੍ਰਧਾਨ ਸ ਬੋਹੜ ਸਿੰਘ ਰੁਪਈਆਂ ਦੀ ਅਗਵਾਈ ਹੇਠ ਹੋਈ

punjabdiary

Breaking- ਮੁੱਖ ਮੰਤਰੀ ਭਗਵੰਤ ਮਾਨ ਨੇ ਮਿਲਟਰੀ ਲਿਟਰੇਚਰ ਫੈਸਟੀਵਲ ਦੇ ਸਮਾਗਮ ਵਿਚ ਸ਼ਿਰਕਤ ਕੀਤ

punjabdiary

Leave a Comment