Image default
ਤਾਜਾ ਖਬਰਾਂ

Breaking News- ਮੁੱਖ ਮੰਤਰੀ ਨੇ ਕਿਸਾਨਾਂ ਦੇ ਪਰਿਵਾਰਾਂ ਲਈ ਰਾਸ਼ੀ ਜਾਰੀ ਕੀਤੀ

Breaking News- ਮੁੱਖ ਮੰਤਰੀ ਨੇ ਕਿਸਾਨਾਂ ਦੇ ਪਰਿਵਾਰਾਂ ਲਈ ਰਾਸ਼ੀ ਜਾਰੀ ਕੀਤੀ

ਚੰਡੀਗੜ੍ਹ, 6 ਅਗਸਤ – (ਪੰਜਾਬ ਡਾਇਰੀ) ਭਗਵੰਤ ਮਾਨ ਸਰਕਾਰ ਨੇ ਕਿਸਾਨਾਂ ਨਾਲ ਕੀਤਾ ਇੱਕ ਹੋਰ ਵਾਅਦਾ ਪੂਰਾ ਕੀਤਾ ਹੈ। 5 ਲੱਖ ਰੁਪਏ ਦੀ ਵਿੱਤੀ ਮਦਦ ਦਾ ਵਾਅਦਾ ਪੂਰਾ ਕੀਤਾ ਹੈ। ਕਿਸਾਨ ਸੰਘਰਸ਼ ਦੌਰਾਨ ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਲਈ ਰਾਸ਼ੀ ਜਾਰੀ ਕੀਤੀ ਹੈ।
ਪੰਜਾਬ ਭਵਨ ਵਿਚ ਹੋਈ ਮੀਟਿੰਗ ਵਿਚ ਕਿਸਾਨਾਂ ਨੇ ਇਹ ਮੰਗ ਰੱਖੀ ਸੀ। ਮੁੱਖ ਮੰਤਰੀ ਨੇ 3 ਦਿਨਾਂ ਵਿਚ ਹੀ ਵਿੱਤੀ ਮਦਦ ਜਾਰੀ ਕੀਤੀ ਹੈ। ਹੁਣ ਤੱਕ 789 ਕਿਸਾਨ ਪਰਿਵਾਰਾਂ ਦੀ ਵਿੱਤੀ ਮਦਦ ਕੀਤੀ ਹੈ। ਪੰਜਾਬ ਸਰਕਾਰ 39.55 ਕਰੋੜ ਰੁਪਏ ਦੀ ਮਦਦ ਰਾਸ਼ੀ ਜਾਰੀ ਕਰ ਚੁੱਕੀ ਹੈ।

Related posts

ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੂੰ ਰਾਹਤ, CAT ਨੇ DGP ਦੀ ਨਿਯੁਕਤੀ ਦੇ ਖਿਲਾਫ਼ ਦਾਇਰ ਪਟੀਸ਼ਨ ਕੀਤੀ ਖਾਰਜ

punjabdiary

ਡਾ. ਮਨਜੀਤ ਸਿੰਘ ਢਿੱਲੋਂ ਗੁੱਡ ਮੌਰਨਿੰਗ ਕਲੱਬ ਦੇ ਅਗਲੇ ਦੋ ਸਾਲਾਂ ਲਈ ਬਣੇ ਪ੍ਰਧਾਨ

punjabdiary

ਮਹਿੰਗਾਈ, ਬੇਰੁਜ਼ਗਾਰੀ, ਜੀਡੀਪੀ ਦਾ ਕੀ ਹਾਲ…ਬਜਟ ਤੋਂ ਪਹਿਲਾਂ ਆਰਥਿਕ ਸਰਵੇਖਣ ਨੇ ਵਿਖਾਈ ਤਸਵੀਰ

punjabdiary

Leave a Comment