Image default
ਤਾਜਾ ਖਬਰਾਂ

Breaking News- ਸਿੱਖ ਨੌਜਵਾਨ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ

Breaking News- ਸਿੱਖ ਨੌਜਵਾਨ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ

ਅੰਮ੍ਰਿਤਸਰ, 13 ਜੁਲਾਈ – (ਪੰਜਾਬ ਡਾਇਰੀ) ਅੰਮ੍ਰਿਤਸਰ ਦੇ ਸੁਲਤਾਨਵਿੰਡ ਰੋਡ ਉਪਰ ਸਿੱਖ ਨੌਜਵਾਨ ਦੀ ਬੇਰਹਿਮੀ ਨਾਲ ਕੁੱਟਮਾਰ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਕੁੱਟਮਾਰ ਦੌਰਾਨ ਨੌਜਵਾਨ ਦੀ ਪੱਗ ਵੀ ਲਾਹ ਦਿੱਤੀ ਗਈ।
ਕਾਬਿਲੇਗੌਰ ਹੈ ਕਿ ਪਾਣੀ ਦੇ ਮੁੱਦੇ ਨੂੰ ਲੈ ਕੇ ਇਕ ਮਹੀਨਾ ਪਹਿਲਾਂ ਦੋ ਧਿਰਾਂ ਵਿੱਚ ਵਿਵਾਦ ਹੋਇਆ ਸੀ। ਕੱਲ੍ਹ ਰਾਤ ਨੌਜਵਾਨਾਂ ਵੱਲੋਂ ਫਿਰ ਸਿੱਖ ਨੌਜਵਾਨ ਦੀ ਕੁੱਟਮਾਰ ਕੀਤੀ ਗਈ। ਕੁੱਟਮਾਰ ਦੀ ਸਾਰੀ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ ਹੈ। ਪੁਲਿਸ ਨੇ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ।

Related posts

ਅਹਿਮ ਖ਼ਬਰ – ਜਿਲ੍ਹੇ ਦੇ ਸਰਕਾਰੀ ਪ੍ਰਾਇਮਰੀ ਸਕੂਲਾ ਦਾ ਨਤੀਜਾ 100 ਫੀਸਦੀ ਰਿਹਾ – ਸ. ਮਾਨ

punjabdiary

ਬਲਾਕ ਭੁਨਰਹੇੜੀ-2 ਦੇ ਸਨੌਰ ਸੈਂਟਰ ਵਿੱਚ ਪੈਂਦੇ ਸਕੂਲਾਂ ਦੀ ਦਾਖ਼ਲਾ ਮੁਹਿੰਮ ਨੂੰ ਮਿਲ ਰਿਹਾ ਹੈ ਭਰਵਾਂ ਹੁੰਗਾਰਾ

punjabdiary

Breaking- ਰਿਸ਼ਵਤ ਲੈਣ ਦੇ ਮਾਮਲੇ ਵਿਚ ਏਆਈਜੀ ਆਸ਼ੀਸ਼ ਕਪੂਰ ਨੂੰ ਵਿਜੀਲੈਂਸ ਨੇ ਕੀਤਾ ਗ੍ਰਿਫਤਾਰ

punjabdiary

Leave a Comment