Image default
ਅਪਰਾਧ ਤਾਜਾ ਖਬਰਾਂ

Breaking News–ਸਿੱਧੂ ਮੂਸੇਵਾਲਾ ਕਤਲ ਚ ਘਿਰੀ ਭਗਵੰਤੁ ਮਾਨ ਸਰਕਾਰ ਨੇ ਲਿਆ ਹੁਣੇ ਹੁਣੇ ਅਹਿਮ ਫੈਸਲਾ

ਚੰਡੀਗੜ, 2 ਜੂਨ – (ਪੰਜਾਬ ਡਾਇਰੀ) ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਗਰੋਂ ਘਿਰੀ ਮਾਨ ਸਰਕਾਰ ਨੇ ਅਹਿਮ ਫ਼ੈਸਲਾ ਲੈਂਦੇ ਹੋਏ 40 VIPs ਦੀ ਸੁਰੱਖਿਆ ਵਾਪਸ ਕਰ ਦਿੱਤੀ ਹੈ। ਹਾਲਾਂਕਿ, ਇਸ ਵਾਰ ਸੁਰੱਖਿਆ ਘੇਰਾ ਵਾਪਸ ਕਰਦੇ ਹੋਏ ਸਰਕਾਰ ਨੇ ਇਹ ਸਾਵਧਾਨੀ ਵਰਤੀ ਹੈ ਕਿ ਕਿਸੇ ਵੀ VIP ਦਾ ਨਾਮ ਜਨਤਕ ਨਾ ਕੀਤਾ ਜਾਵੇ।
ਜ਼ਿਕਰਯੋਗ ਹੈ ਕਿ ਬੀਤੇ ਸ਼ਨੀਵਾਰ ਨੂੰ ਪੰਜਾਬ ਸਰਕਾਰ ਵੱਲੋਂ 424 ਲੋਕਾਂ ਦੀ ਸੁਰੱਖਿਆ ਘਟਾ ਦਿੱਤੀ ਗਈ ਸੀ ਅਤੇ ਉਸ ਤੋਂ ਬਾਅਦ ਉਨ੍ਹਾਂ ਦੇ ਨਾਂ ਵੀ ਜਨਤਕ ਕਰ ਦਿੱਤੇ ਗਏ ਸਨ।
ਇਸ ਤੋਂ ਬਾਅਦ ਐਤਵਾਰ ਨੂੰ ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਕਤਲ ਕਰ ਦਿੱਤਾ ਗਿਆ। ਇਸ ਤੋਂ ਸਬਕ ਲੈਂਦੇ ਹੋਏ ਹੁਣ ਪੰਜਾਬ ਸਰਕਾਰ ਨੇ 40 ਲੋਕਾਂ ਦੀ ਸੁਰੱਖਿਆ ਵਾਪਸ ਕਰ ਦਿੱਤੀ ਹੈ।

Related posts

ਸ਼੍ਰੋਮਣੀ ਅਕਾਲੀ ਦਲ (ਬਾਦਲ) ਨਾਲ ਸਬੰਧਤ ਸਾਰੇ ਸਾਬਕਾ ਮੰਤਰੀ ਅਤੇ ਸਾਬਕਾ ਵਿਧਾਇਕ ਵੀ ਆਪਣੀਆਂ ਕਈ-ਕਈ ਪੈਨਸ਼ਨਾਂ ਵਾਪਸ ਕਰਨ ਦਾ ਐਲਾਨ ਕਰਨ

punjabdiary

Breaking News- ਪੁਲਿਸ ਨੂੰ ਮਿਲਿਆ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਟ੍ਰਾਂਜ਼ਿਟ ਰਿਮਾਂਡ

punjabdiary

Breaking- ਫਿਰੌਤੀ ਦੀ ਰਕਮ ਲੈਣ ਲਈ ਪਹੁੰਚੇ ਗੈਂਗਸਟਰਾਂ ਅਤੇ ਪੁਲਿਸ ਵਿਚ ਤਾਬੜਤੋੜ ਫਾਈਰਿੰਗ ਹੋਈ

punjabdiary

Leave a Comment