Image default
ਤਾਜਾ ਖਬਰਾਂ

Breaking News- ਸੀਐਮ ਮਾਨ ਦਾ ਬਿਆਨ, ਮਨੀਸ਼ ਸਿਸੋਦੀਆ ਦੀ ਗ੍ਰਿਫਤਾਰੀ ਅਸਲ ਵਿੱਚ ਦਿੱਲੀ ਦੇ ਲੱਖਾਂ ਬੱਚਿਆਂ ਦੀ ਸਿੱਖਿਆ ਦਾ ਅਪਮਾਨ ਹੈ

Breaking News- ਸੀਐਮ ਮਾਨ ਦਾ ਬਿਆਨ, ਮਨੀਸ਼ ਸਿਸੋਦੀਆ ਦੀ ਗ੍ਰਿਫਤਾਰੀ ਅਸਲ ਵਿੱਚ ਦਿੱਲੀ ਦੇ ਲੱਖਾਂ ਬੱਚਿਆਂ ਦੀ ਸਿੱਖਿਆ ਦਾ ਅਪਮਾਨ ਹੈ

ਚੰਡੀਗੜ੍ਹ, 27 ਫਰਵਰੀ – ਬੀਤੀ ਸ਼ਾਮ ਦਿੱਲੀ ਦੇ ਡਿਪਟੀ ਸੀਐਮ ਅਤੇ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਨੂੰ ਸੀਬੀਆਈ ਦੇ ਵਲੋਂ ਸ਼ਰਾਬ ਘੁਟਾਲਾ ਮਾਮਲੇ ਵਿਚ ਗ੍ਰਿਫਤਾਰ ਕਰ ਲਿਆ ਗਿਆ ਸੀ। ਮਨੀਸ਼ ਸਿਸੋਦੀਆ ਦੀ ਗ੍ਰਿਫਤਾਰੀ ਦੇ ਮਾਮਲੇ ਵਿੱਚ ਦਿੱਲੀ ਦੇ ਸੀਐਮ ਅਰਵਿੰਦ ਕੇਜਰੀਵਾਲ ਅਤੇ ਕਈ ਹੋਰ ਲੀਡਰਾਂ ਵਲੋਂ ਕੇਂਦਰ ਸਰਕਾਰ ਦੀ ਆਲੋਚਨਾ ਕੀਤੀ ਹੈ, ਉਥੇ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਕੇਂਦਰ ਸਰਕਾਰ ਨੂੰ ਨਿਸ਼ਾਨੇ ਤੇ ਲਿਆ ਹੈ। ਭਗਵੰਤ ਮਾਨ ਨੇ ਟਵੀਟ ਕਰਦੇ ਹੋਏ ਲਿਖਿਆ ਕਿ, ਮਨੀਸ਼ ਸਿਸੋਦੀਆ ਦੀ ਗ੍ਰਿਫਤਾਰੀ ਅਸਲ ਵਿੱਚ ਦਿੱਲੀ ਦੇ ਲੱਖਾਂ ਬੱਚਿਆਂ ਦੀ ਸਿੱਖਿਆ ਦਾ ਅਪਮਾਨ ਹੈ। ਸਕੂਲ ਬਣਾਉਣ ਵਾਲੇ ਨੂੰ ਜੇਲ੍ਹ ਭੇਜਣਾ ਭਾਜਪਾ ਦੇ ਏਜੰਡੇ ਦਾ ਹਿੱਸਾ ਹੈ।

Related posts

ਮਿਸ਼ਨ ਮੈਂਬਰਾਂ ਨੇ ਭਾਈ ਕੁੱਕੂ ਨਾਲ ਦੁੱਖ ਸਾਂਝਾ ਕੀਤਾ

punjabdiary

ਵਿਧਾਇਕ ਗੁਰਦਿੱਤ ਸੇਖੋਂ ਵੱਲੋਂ ਫ਼ਰੀਦਕੋਟ ਸਰਕਾਰੀ ਹਸਪਤਾਲ ਦਾ ਅਚਨਚੇਤ ਦੌਰਾ

punjabdiary

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ‘ਤੇ ਲੱਗੇ ਦੋਸ਼ਾਂ ਦੀ ਜਾਂਚ ਲਈ ਤਿੰਨ ਮੈਂਬਰੀ ਕਮੇਟੀ ਗਠਤ

Balwinder hali

Leave a Comment