Image default
ਤਾਜਾ ਖਬਰਾਂ

Breaking News- ਸੀਐਮ ਮਾਨ ਨੇ 23-24 ਫਰਵਰੀ ਨੂੰ ਹੋਣ ਵਾਲੇ Invest Punjab ਸੰਮੇਲਨ ਨੂੰ ਕਾਮਯਾਬ ਬਣਾਉਣ ਲਈ ਨਿੱਘਾ ਸੱਦਾ ਦਿੱਤਾ

Breaking News- ਸੀਐਮ ਮਾਨ ਨੇ 23-24 ਫਰਵਰੀ ਨੂੰ ਹੋਣ ਵਾਲੇ Invest Punjab ਸੰਮੇਲਨ ਨੂੰ ਕਾਮਯਾਬ ਬਣਾਉਣ ਲਈ ਨਿੱਘਾ ਸੱਦਾ ਦਿੱਤਾ

ਜਲੰਧਰ, 7 ਫਰਵਰੀ – ਜਲੰਧਰ ਵਿਖੇ ਇਨਵੈਸਟ ਪੰਜਾਬ ਸੰਮੇਲਨ ਨੂੰ ਲੈ ਕੇ ਸੀਐਮ ਭਗਵੰਤ ਮਾਨ ਨੇ ਕਾਰੋਬਾਰੀਆਂ ਨਾਲ ਮੁਲਾਕਾਤ ਕੀਤੀ। ਪੰਜਾਬ ‘ਚ ਨਿਵੇਸ਼ ਦੇ ਨਵੇਂ ਵਸੀਲਿਆਂ ਨੂੰ ਲੈ ਕੇ ਚਰਚਾ ਕੀਤੀ, ਪੂਰੀ ਮੁਲਾਕਤ ਬੇਹੱਦ ਸਾਰਥਕ ਰਹੀ ਇਸ ਸਾਲ ਹੋਣ ਵਾਲੇ ਇੰਨਵੈਸਟ ਸੰਮੇਲਨ ਨੂੰ ਕਾਮਯਾਬ ਬਣਾਉਣ ਲਈ ਸੱਦਾ ਦਿੱਤਾ ।

Related posts

ਪੰਜਾਬ ਸਰਕਾਰ ਦੀ ਵੱਡੀ ਪਹਿਲ ਕਦਮੀ, ਨਵੇਂ ਚੁਣੇ ਵਿਧਾਇਕਾਂ ਲਈ ਲਗਾਇਆ ਜਾਵੇਗਾ ਸਿਖਲਾਈ ਕੈਂਪ

punjabdiary

Breaking- ਤਰਲ ਅਤੇ ਠੋਸ ਕੂੜਾ ਪ੍ਰਬੰਧਨ ਤਹਿਤ ਜਿਲ੍ਹੇ ਦੇ 20 ਪਿੰਡਾਂ ਵਿੱਚ ਚੱਲ ਰਹੇ ਹਨ ਸੋਲੇਡ ਵੇਸਟ ਮੈਨੇਜਮੈਂਟ ਪ੍ਰੋਜੈਕਟ – ਡਿਪਟੀ ਕਮਿਸ਼ਨਰ

punjabdiary

ਆਮ ਆਦਮੀ ਪਾਰਟੀ ਨੇ ਯੋਜਨਾ ਕਮੇਟੀ ਦੇ ਚੇਅਰਮੈਨਸੁਖਜੀਤ ਸਿੰਘ ਢਿੱਲਵਾਂ ਤੇ ਵਿਜੇ ਛਾਬੜਾ ਨੂੰ ਬਣਾਇਆ ਲੋਕ ਸਭਾ ਦੇ ਮੀਤ ਪ੍ਰਧਾਨ

punjabdiary

Leave a Comment