Image default
ਤਾਜਾ ਖਬਰਾਂ

Breaking News- MSP ਤੋਂ ਘੱਟ ਖਰੀਦੀ ਗਈ ਮੂੰਗੀ ਦੇ ਨੁਕਸਾਨ ਦੀ ਭਰਪਾਈ ਸਰਕਾਰ ਵੱਲੋਂ ਕੀਤੀ ਜਾਵੇਗੀ – ਮਾਨ

Breaking News- MSP ਤੋਂ ਘੱਟ ਖਰੀਦੀ ਗਈ ਮੂੰਗੀ ਦੇ ਨੁਕਸਾਨ ਦੀ ਭਰਪਾਈ ਸਰਕਾਰ ਵੱਲੋਂ ਕੀਤੀ ਜਾਵੇਗੀ – ਮਾਨ

ਚੰਡੀਗੜ੍ਹ, 2 ਜੁਲਾਈ – (ਪੰਜਾਬ ਡਾਇਰੀ) ਪਿਛਲੇ ਦਿਨਾਂ ਤੋਂ ਮੂੰਗੀ ਦੇ MSP ਤੋਂ ਘੱਟ ਖਰੀਦਣ ਦੀਆਂ ਖਬਰਾਂ ਆ ਰਹੀਆਂ ਸਨ ਇਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਨੂੰ ਵੱਡੀ ਰਾਹਤ ਦਿੰਦੇ ਹੋਇਆ ਟਵੀਟ ਕਰ ਕਿਹਾ ਹੈ ਕਿ, “ਮੇਰੀ ਅਪੀਲ ‘ਤੇ ਜਿਨ੍ਹਾਂ ਕਿਸਾਨਾਂ ਨੇ ਮੂੰਗੀ ਦੀ ਫਸਲ ਬੀਜੀ ਸੀ। ਉਹਨਾਂ ਨੂੰ ਸਾਡੀ ਸਰਕਾਰ ਕਿਸੇ ਤਰ੍ਹਾਂ ਦੀ ਦਿੱਕਤ ਨਹੀਂ ਆਉਣ ਦੇਵੇਗੀ।
ਪਿਛਲੇ ਦਿਨਾਂ ‘ਚ MSP ਤੋਂ ਘੱਟ ਖਰੀਦੀ ਗਈ ਮੂੰਗੀ ਦੇ ਨੁਕਸਾਨ ਦੀ ਭਰਪਾਈ ਸਰਕਾਰ ਵੱਲੋਂ ਕੀਤੀ ਜਾਵੇਗੀ। ਜਿਸ ਲਈ ਵਿੱਤ ਵਿਭਾਗ ਨੂੰ ਹੁਕਮ ਜਾਰੀ ਕਰ ਦਿੱਤੇ ਨੇ।

Related posts

Breaking- ਮੀਤ ਹੇਅਰ ਨੇ ਲੋਗੋ ਜਾਰੀ ਕਰਦੇ ਹੋਏ ਕਿਹਾ 1 ਜਨਵਰੀ 2023 ਨੂੰ ਭਾਸ਼ਾ ਵਿਭਾਗ 75ਵੀਂ ਸਥਾਪਨਾ ਵਰ੍ਹੇਗੰਢ ਮਨਾ ਰਿਹਾ ਹੈ

punjabdiary

Big News- ਮੁਕੇਸ਼ ਅੰਬਾਨੀ ਨੇ ਅਹੁਦੇ ਤੋਂ ਦਿੱਤਾ ਅਸਤੀਫਾ, ਆਕਾਸ਼ ਅੰਬਾਨੀ ਬੋਰਡ ਦੇ ਬਣੇ ਨਵੇਂ ਚੇਅਰਮੈਨ

punjabdiary

ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਵੱਲ ਮਾਰਚ ਕਰ ਰਹੇ ਕਿਸਾਨਾਂ ਨੂੰ ਪੁਲੀਸ ਨੇ ਰੋਕ ਲਿਆ, ਕਿਸਾਨ ਭਵਨ ਚ ਡਟੇ ਰਹੇ ਕਿਸਾਨ

Balwinder hali

Leave a Comment