ਪੰਜਾਬ ਅਨਏਡਿਡ ਕਾਲਜਿਜ਼ ਐਸੋਸਿਏਸ਼ਨ (ਪੁੱਕਾ) ਨੇ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ.ਰਾਜ ਬਹਾਦੁਰ ਨੂੰ ਵਧਾਈ ਦਿੱਤੀ

January 15, 2021 0 Comments

ਬਲਵਿੰਦਰ ਹਾਲੀ/ਪੰਜਾਬ ਡਾਇਰੀ ਬਿਊਰੋ/ਮੋਬ. 98144-42674ਫਰੀਦਕੋਟ, 15 ਜਨਵਰੀਪੰਜਾਬ ਅਨਏਡਿਡ ਕਾਲਜਿਜ਼ ਐਸੋਸਿਏਸ਼ਨ ਨੇ ਡਾ.ਰਾਜ ਬਹਾਦੁਰ ਨੂੰ ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇਸੰਜ਼, ਫਰੀਦਕੋਟ ਦੇ ਲਗਾਤਾਰ ਤੀਜ਼ੀ ਵਾਰ ਚਾਂਸਲਰ ਦੇ ਰੂਪ ਵਿੱਚ ਨਿਯੁਕਤ ਹੋਣ ਤੇ ਵਧਾਈ ਦਿੱਤੀ।ਡਾ.ਅੰਸ਼ੂ ਕਟਾਰੀਆ ਪ੍ਧਾਨ ਪੁੱਕਾ ਅਤੇ ਚੇਅਰਮੈਨ ਆਰੀਅਨਜ਼ ਗਰੁੱਪ ਆਫ਼ ਕਾਲੇਜਿਸ ਨੇ ਵਧਾਈ ਦਿੰਦੇ ਹੋਏ ਕਿਹਾ ਕਿ ਮਾਣਯੋਗ ਚਾਂਸਲਰ ਨੇ ਪਿਛਲੇ ਕਈ ਸਾਲਾਂ …

ਵਿੱਤੀ ਔੌਕੜਾਂ ਦੇ ਬਾਵਜੂਦ ਬਾਬਾ ਫਰੀਦ ਯੂਨੀਵਰਸਿਟੀ ਨੇ ਮਾਣਮੱਤੀਆਂ ਪ੍ਰਾਪਤੀਆਂ ਕੀਤੀਆਂ-ਡਾ. ਰਾਜ ਬਹਾਦਰ

January 14, 2021 0 Comments

0 ਯੂਨੀਵਰਸਿਟੀ ਵਿੱਚ ਅਤਿ ਆਧੁਨਿਕ ਜੱਚਾ ਬੱਚਾ ਵਾਰਡ ਅਤੇ ਗਾਇਨੀ ਵਾਰਡ ਬਣਕੇ ਤਿਆਰ0 ਗੁਰੂ ਗੋੋਬਿੰਦ ਸਿੰਘ ਮੈਡੀਕਲ ਕਾਲਜ ਵਿਖੇ ਬਣਨਗੇ ਵਿਸ਼ਵ ਪੱਧਰ ਦੇ ਓਪਰੇਸ਼ਨ ਥਿਏਟਰਬਲਵਿੰਦਰ ਹਾਲੀ/ਪੰਜਾਬ ਡਾਇਰੀ ਬਿਊਰੋ/ਮੋਬ. 98144-42674ਫਰੀਦਕੋਟ, 14 ਜਨਵਰੀਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਜ਼ ਨੇ ਪਿਛਲੇ ਸਮੇਂ ਵਿੱਚ ਜਿੱਥੇ ਆਪਣੇ ਪ੍ਰੀਖਿਆ ਢਾਂਚੇ (ਐਗਜਾਮੀਨੇਸ਼ਨ ਸਿਸਟਮ) ਵਿੱਚ ਸੁਧਾਰ ਕੀਤਾ ਹੈ ਉੱਥੇ ਹੀ ਵਿੱਤੀ ਸਮੱਸਿਆਵਾਂ ਦੇ …

ਡਿਪਟੀ ਕਮਿਸ਼ਨਰ ਫੇਸਬੁੱਕ ਲਾਈਵ ਰਾਹੀਂ ਜਿਲਾ ਵਾਸੀਆਂ ਨਾਲ ਹੋਏ ਰੂ-ਬ-ਰੂ

January 14, 2021 0 Comments

0 16 ਜਨਵਰੀ ਨੂੰ ਜਿ਼ਲੇ ਵਿੱਚ ਹੋਵੇਗੀ ਕਰੋਨਾ ਵੈਕਸੀਨ ਦੀ ਸ਼ੁਰੂਆਤ0 ਲੋੋਕਾਂ ਨੂੰ ਕਰੋੋਨਾ ਤੋੋਂ ਬਚਾਅ ਲਈ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲਬਲਵਿੰਦਰ ਹਾਲੀ/ਪੰਜਾਬ ਡਾਇਰੀ ਬਿਊਰੋ/ਮੋਬ. 98144-42674ਫਰੀਦਕੋਟ, 14 ਜਨਵਰੀਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਮਲ ਕੁਮਾਰ ਸੇਤੀਆ ਨੇ ਬੀਤੀ ਸ਼ਾਮ ਆਪਣੇ ਹਫਤਾਵਾਰੀ ਫੇਸਬੁੱਕ ਲਾਈਵ ਪ੍ਰੋਗਰਾਮ ਰਾਹੀਂ ਜਿਲਾ ਵਾਸੀਆਂ ਦੇ ਰੂ ਬਰੂ ਹੋ ਕੇ ਕਰੋੋਨਾ ਮਹਾਂਮਾਰੀ ਦੀ ਤਾਜ਼ਾ …

ਪੰਜਾਬ ਸਰਕਾਰ ਵੱਲੋੋਂ ਕਾਰੋੋਬਾਰੀਆਂ ਦੇ ਵੈਟ ਮਸਲਿਆਂ ਦੇ ਹੱਲ ਲਈ ਓ.ਟੀ.ਐਸ. ਯੋੋਜਨਾ ਸ਼ੁਰੂ

January 13, 2021 0 Comments

0 ਵਪਾਰੀ ਵਰਗ ਵੱਲੋੋਂ ਪੰਜਾਬ ਸਰਕਾਰ ਦੇ ਫੈਸਲੇ ਦੀ ਸ਼ਲਾਘਾ0 ਓ.ਟੀ.ਐਸ. ਸਕੀਮ ਦਾ ਵਪਾਰੀ ਵਰਗ ਨੂੰ ਵੱਡਾ ਲਾਭ ਮਿਲੇਗਾ-ਸੇਤੀਆਬਲਵਿੰਦਰ ਹਾਲੀ/ਪੰਜਾਬ ਡਾਇਰੀ ਬਿਊਰੋ/ਮੋਬ. 98144-42674ਫਰੀਦਕੋਟ, 13 ਜਨਵਰੀਪੰਜਾਬ ਸਰਕਾਰ ਵੱਲੋੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਰਾਜ ਦੇ ਕਾਰੋੋਬਾਰੀਆਂ ਦੀਆਂ ਵੈੱਟ ਨਾਲ ਸੰਬੰਧਤ ਸਮੱਸਿਆਵਾਂ ਅਤੇ ਮਸਲਿਆਂ ਦੇ ਹੱਲ ਲਈ ਉਨ੍ਹਾਂ ਨੂੰ ਰਾਹਤ ਦਿੰਦਿਆਂ ਓ.ਟੀ.ਐਸ. ਯੋੋਜਨਾ ਦੀ …

ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਰੀਦਕੋਟ ਵੱਲੋਂ ਬਿਰਧ ਆਸ਼ਰਮ, ਫਰੀਦਕੋਟ ਵਿੱਚ ਲੋਹੜੀ ਦਾ ਤਿਉਹਾਰ ਮਨਾਇਆ ਗਿਆ

January 13, 2021 0 Comments

ਬਲਵਿੰਦਰ ਹਾਲੀ/ਪੰਜਾਬ ਡਾਇਰੀ ਬਿਊਰੋ/ਮੋਬ. 98144-42674ਫਰੀਦਕੋਟ, 13 ਜਨਵਰੀਸ਼੍ਰੀ ਸੁਮੀਤ ਮਲਹੋਤਰਾ, ਮਾਣਯੋਗ ਜਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੈਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਰੀਦਕੋਟ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸ਼੍ਰੀਮਤੀ ਰਾਜਵੰਤ ਕੌਰ, ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਰੀਦਕੋਟ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਰੀਦਕੋਟ ਵੱਲੋਂ ਬਿਰਧ ਆਸ਼ਰਮ, ਫਰੀਦਕੋਟ ਵਿਖੇ ਬਜੁਰਗਾਂ ਨਾਲ ਮਿਲ ਕੇ ਲੋਹੜੀ ਦਾ ਤਿਉਹਾਰ ਮਨਾਇਆ ਗਿਆ। …

ਲੋੋਕ ਡੇਅਰੀ ਵਿਭਾਗ ਦੀਆਂ ਸਕੀਮਾਂ ਦਾ ਵੱਧ ਤੋੋਂ ਵੱਧ ਲਾਭ ਉਠਾਉਣ-ਸੇਤੀਆ

January 12, 2021 0 Comments

ਬਲਵਿੰਦਰ ਹਾਲੀ/ਪੰਜਾਬ ਡਾਇਰੀ ਬਿਊਰੋ/ਮੋਬ. 98144-42674ਫਰੀਦਕੋਟ, 12 ਜਨਵਰੀਜਿਲ੍ਹੇ ਦੇ ਬੇਰੁਜ਼ਗਾਰ ਲੜਕੇ ਲੜਕੀਆਂ ਨੂੰ ਡੇਅਰੀ ਫਾਰਮਿੰਗ ਅਪਣਾਉਣ ਅਤੇ ਆਪਣਾ ਸਵੈ ਰੁਜ਼ਗਾਰ ਚਲਾਉਣ ਲਈ ਸੂਬਾ ਸਰਕਾਰ ਵੱਲੋੋਂ ਵਿਸ਼ੇਸ਼ ਰਿਆਇਤਾਂ ਦਿੱਤੀਆਂ ਜਾ ਰਹੀਆਂ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਵਿਮਲ ਕੁਮਾਰ ਸੇਤੀਆ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਖੇਤੀਬਾੜੀ ਵਿੱਚ ਵਿਭਿੰਨਤਾ ਲਿਆਉਣ ਅਤੇ ਨੌੌਜ਼ਵਾਨ ਡੇਅਰੀ ਕਿਸਾਨਾਂ ਨੂੰ ਸਮੇਂ ਦਾ ਹਾਣੀ …

ਅਦਾਲਤਾਂ ਦਾ ਕੰਮਕਾਜ ਸ਼ੁਰੂ

January 11, 2021 0 Comments

ਬਲਵਿੰਦਰ ਹਾਲੀ/ਪੰਜਾਬ ਡਾਇਰੀ ਬਿਊਰੋ/ਮੋਬ. 98144-42674ਫਰੀਦਕੋਟ, 11 ਜਨਵਰੀਪੰਜਾਬ ਅਤੇ ਹਰਿਆਣਾ ਹਾਈਕੋਰਟ, ਚੰਡੀਗੜ ਦੇ ਰਜਿਸਟਰਾਰ ਜਰਨਲ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਪੰਜਾਬ ਭਰ ‘ਚ ਜਿਲਾ ਅਦਾਲਤਾਂ ਦਾ ਕੰਮਕਾਜ ਅੱਜ ਤੋਂ ਆਮ ਦੀ ਤਰ੍ਹਾਂ ਸ਼ੁਰੂ ਹੈ।ਇਹ ਜਾਣਕਾਰੀ ਦਿੰਦੇ ਹੋਏ ਜਿਲ੍ਹਾ ਬਾਰ ਅੇਸੋਸੀਏਸ਼ਨ ਫਰੀਦਕੋਟ ਦੇ ਪ੍ਰਧਾਨ ਵਿਨੋਦ ਮੈਨੀ ਨੇ ਦੱਸਿਆ ਕਿ ਜਿੱਥੇ ਕੋਵਿਡ-19 ਵਰਗੀ ਮਹਾਂਮਾਰੀ ਦੇ ਕਾਰਨ ਹੋਰ ਕੰਮ ਕਾਜ …

ਸਫ਼ਾਈ ਸੇਵਕ ਯੂਨੀਅਨ ਅਤੇ ਜੇ. ਪੀ. ਐਮ. ਓ. ਨੇ ਕੀਤਾ ਅਰਥੀ ਫ਼ੂਕ ਮੁਜ਼ਾਹਰਾ

January 9, 2021 0 Comments

ਬਲਵਿੰਦਰ ਹਾਲੀ/ਪੰਜਾਬ ਡਾਇਰੀ ਬਿਊਰੋ/ਮੋਬ. 98144-42674ਫਰੀਦਕੋਟ, 9 ਜਨਵਰੀਸਫ਼ਾਈ ਸੇਵਕ ਯੂਨੀਅਨ ਪੰਜਾਬ ਅਤੇ ਜੇ. ਪੀ. ਐਮ. ਓ. ਦੇ ਸੱਦੇ ’ਤੇ ਅਰਥੀ ਫ਼ੂਕ ਮੁਜ਼ਾਹਰਾ ਕੀਤਾ ਗਿਆ, ਜਿਸ ਦੀ ਅਗਵਾਈ ਅਸ਼ੋਕ ਕੁਮਾਰ ਸਾਰਵਾਨ ਪੰਜਾਬ ਪ੍ਰਧਾਨ, ਸੰਤ ਰਾਮ ਲੋਕਲ ਪ੍ਰਧਾਨ ਅਤੇ ਜਗਤਾਰ ਸਿੰਘ ਵਿਰਦੀ ਸ਼ਰਮਾ ਕਨਵੀਨਰ ਨੇ ਸਾਂਝੇ ਤੌਰ ’ਤੇ ਕੀਤੀ। ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੰਲੋਂ ਲਗਾਤਾਰ ਮੁਲਾਜ਼ਮਾਂ …

ਬਸੇਰਾ ਸਕੀਮ ਕੈਪਟਨ ਸਰਕਾਰ ਦਾ ਇਤਿਹਾਸਕ ਫੈਸਲਾ-ਕਿੱਕੀ ਢਿੱਲੋੋਂ

January 9, 2021 0 Comments

0 ਝੁੱਗੀ ਝੌੌਂਪੜੀਆਂ ਵਾਲੇ ਬਣਨਗੇ ਜਮੀਨ ਦੇ ਮਾਲਕ, ਸਲੱਮ ਏਰੀਏ ਦਾ ਹੋੋਵੇਗਾ ਬਹੁਪੱਖੀ ਵਿਕਾਸਬਲਵਿੰਦਰ ਹਾਲੀ/ਪੰਜਾਬ ਡਾਇਰੀ ਬਿਊਰੋ/ਮੋਬ. 98144-42674ਫਰੀਦਕੋਟ, 9 ਜਨਵਰੀਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋੋਂ ਸੂਬੇ ਨੂੰ ਤਰੱਕੀ ਦੀਆਂ ਬੁਲੰਦੀਆਂ ਵੱਲ ਤੋੋਰਨ ਅਤੇ ਵੱਖ ਵੱਖ ਵਰਗਾਂ ਦੀ ਭਲਾਈ ਲਈ ਪਿਛਲੇ ਸਾਢੇ ਤਿੰਨ ਸਾਲਾਂ ਵਿੱਚ ਵੱਡੇ ਉਪਰਾਲੇ ਕੀਤੇ ਗਏ ਹਨ ਅਤੇ ਇਸੇ ਹੀ ਲੜੀ ਤਹਿਤ …

ਫਰੀਦਕੋਟ ਸ਼ਹਿਰ ਦਾ ਵਿਕਾਸ ਜੰਗੀ ਪੱਧਰ ਤੇ ਜਾਰੀ ਡਾ .ਜਾਗੀਰ ਸਿੰਘ

January 9, 2021 0 Comments

0 ਪੁਰੀ ਕਲੋਨੀ ਵਿਚ ਸੀਵਰੇਜ ਦਾ ਕੰਮ ਸ਼ੁਰੂਬਲਵਿੰਦਰ ਹਾਲੀ/ਪੰਜਾਬ ਡਾਇਰੀ ਬਿਊਰੋ/ਮੋਬ. 98144-42674ਫਰੀਦਕੋਟ, 9 ਜਨਵਰੀਅਕਾਲੀ ਭਾਜਪਾ ਗਠਜੋੜ ਦੇ 10 ਸਾਲਾਂ ਦੇ ਕੁਸ਼ਾਸ਼ਨ ਦੌਰਾਨ ਪੰਜਾਬ ਵਿਕਾਸ ਪੱਖੋਂ ਕਾਫੀ ਪੱਛੜ ਕੇ ਰਹਿ ਗਿਆ ਸੀ ਕਿਉਂਕਿ ਅਕਾਲੀ ਭਾਜਪਾ ਆਗੂਆਂ ਦਾ ਸਾਰਾ ਧਿਆਨ ਜਨਤਾ ਨੂੰ ਲੁੱਟਣ ਅਤੇ ਕੁੱਟਣ ਵਿੱਚ ਲੱਗਾ ਰਿਹਾ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸੀਨੀਅਰ ਅਤੇ ਟਕਸਾਲੀ ਕਾਂਗਰਸੀ ਆਗੂ …