Category: ਸੇਹਤ/ਸਿੱਖਿਆ
ਫਰੀਦਕੋਟ ਜ਼ਿਲੇ ‘ਚ 11 ਆਏ ਕੋਰੋਨਾ ਪਾਜ਼ੀਟਿਵ, 6 ਮਰੀਜ਼ਾਂ ਨੇ ਦਿੱਤੀ ਕੋਰੋਨਾ ਨੂੰ ਮਾਤ

0 166 ਵਿਅਕਤੀਆਂ ਨੇ ਕਰਵਾਇਆ ਕੋਰੋਨਾ ਟੈਸਟਬਲਵਿੰਦਰ ਹਾਲੀ/ਪੰਜਾਬ ਡਾਇਰੀ ਬਿਊਰੋ/ਮੋਬ. 98144-42674ਫਰੀਦਕੋਟ, 13 ਜਨਵਰੀਡਿਪਟੀ ਕਮਿਸ਼ਨਰ,ਫਰੀਦਕੋਟ ਵਿਮਲ ਕੁਮਾਰ ਸੇਤੀਆ ਆਈ.ਏ.ਐਸ ਅਤੇ ਸਿਵਲ ਸਰਜਨ ਡਾ.ਸੰਜੇ ਕਪੂਰ ਵੱਲੋਂ ਕੋਰੋਨਾ ਤੋਂ ਬਚਾਅ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ,ਜ਼ਿਲੇ ਦੀਆਂ ਵੱਖ-ਵੱਖ ਸਿਹਤ ਸੰਸਥਾਵਾਂ ਵਿਖੇ ਸਥਾਪਿਤ ਕੀਤੇ ਫਲੂ ਕਾਰਨਰਜ਼ ਅਤੇ ਵੱਖ-ਵੱਖ ਪਿੰਡਾਂ ਵਿੱਚ ਸ਼ੱਕੀ ਮਰੀਜ਼ਾਂ ਦੀ ਸੈਂਪਲਿੰਗ ਨਿਰੰਤਰ ਜਾਰੀ ਹੈ,ਉਨਾਂ …
ਸਮੁਦਾਇਕ ਸਿਹਤ ਕੇਂਦਰ ਬਾਜਾਖਾਨਾ ਵਿਖੇ ਧੀਆਂ ਦੀ ਲੋਹੜੀ ਮਨਾਈ

0 ਬੇਟੀ ਬਚਾਓ ਬੇਟੀ ਪੜਾਓ ਦਾ ਦਿੱਤਾ ਸੁਨੇਹਾਬਲਵਿੰਦਰ ਹਾਲੀ/ਪੰਜਾਬ ਡਾਇਰੀ ਬਿਊਰੋ/ਮੋਬ. 98144-42674ਫਰੀਦਕੋਟ, 13 ਜਨਵਰੀਡਾ ਸੰਜੇ ਕਪੂਰ ਸਿਵਲ ਸਰਜਨ ਫਰੀਦਕੋਟ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾ. ਰੇਨੂ ਭਾਟੀਆ ਜਿਲਾ ਪਰਿਵਾਰ ਭਲਾਈ ਅਫਸਰ ਅਤੇ ਡਾ. ਅਵਤਾਰਜੀਤ ਸਿੰਘ ਸੀਨੀਅਰ ਮੈਡੀਕਲ ਅਫਸਰ ਸੀ.ਐਚ.ਸੀ ਬਾਜਾਖਾਨਾ ਦੀ ਅਗਵਾਈ ਹੇਠ ਸਮੁਦਾਇਕ ਸਿਹਤ ਕੇਂਦਰ ਬਾਜਖਾਨਾ ਵਿਖੇ ਧੀਆਂ ਦੀ ਲੋਹੜੀ ਮਨਾਈ ਗਈ।ਇਸ ਮੌਕੇ ਜਿਲਾ ਪਰਿਵਾਰ …
ਸਿਹਤ ਵਿਭਾਗ ਨੇ ਮਨਾਇਆ ਮਮਤਾ ਦਿਵਸ

੦ ਬੱਚਿਆਂ ਤੇ ਗਰਭਵਤੀ ਔਰਤਾਂ ਦਾ ਕੀਤਾ ਟੀਕਾਕਰਨਬਲਵਿੰਦਰ ਹਾਲੀ/ਪੰਜਾਬ ਡਾਇਰੀ ਬਿਊਰੋ/ਮੋਬ. 98144-42674ਫਰੀਦਕੋਟ, 13 ਜਨਵਰੀਸਿਵਲ ਸਰਜਨ, ਫਰੀਦਕੋਟ ਡਾ. ਸੰਜੇ ਕਪੂਰ ਅਤੇ ਸੀਨੀਅਰ ਮੈਡੀਕਲ ਅਫਸਰ ਡਾ.ਰਜੀਵ ਭੰਡਾਰੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਬਲਾਕ ਅਧੀਨ ਸਬ-ਸੈਂਟਰਾਂ ਤੇ ਮਮਤਾ ਦਿਵਸ ਮਨਾਇਆ ਗਿਆ ਅਤੇ ਬੱਚਿਆਂ,ਗਰਭਵਤੀ ਔਰਤਾਂ ਦਾ ਟੀਕਾਕਰਨ ਅਤੇ ਸਿਹਤ ਜਾਂਚ ਵੀ ਕੀਤੀ ਗਈ ।ਮੀਡੀਆ ਇੰਚਾਰਜ ਬੀ.ਈ.ਈ ਡਾ.ਪ੍ਰਭਦੀਪ ਸਿੰਘ ਚਾਵਲਾ ਅਤੇ …
ਫਰੀਦਕੋਟ ਜ਼ਿਲੇ ‘ਚ 6 ਕੋਰੋਨਾ ਮਰੀਜ਼ਾਂ ਦੀ ਪੁਸ਼ਟੀ,58 ਹੋਏ ਐਕਟਿਵ ਕੇਸ

ਬਲਵਿੰਦਰ ਹਾਲੀ/ਪੰਜਾਬ ਡਾਇਰੀ ਬਿਊਰੋ/ਮੋਬ. 98144-42674ਫਰੀਦਕੋਟ, 9 ਜਨਵਰੀਡਿਪਟੀ ਕਮਿਸ਼ਨਰ,ਫਰੀਦਕੋਟ ਵਿਮਲ ਕੁਮਾਰ ਸੇਤੀਆ ਆਈ.ਏ.ਐਸ ਅਤੇ ਸਿਵਲ ਸਰਜਨ ਡਾ.ਸੰਜੇ ਕਪੂਰ ਦੀ ਯੋਗ ਅਗਵਾਈ ਹੇਠ ਮੈਡੀਕਲ,ਪੈਰਾ-ਮੈਡੀਕਲ ਅਤੇ ਮਾਸ ਮੀਡੀਆ ਸਟਾਫ ਵੱਲੋਂ ਕੋਰੋਨਾ ਤੋਂ ਬਚਾਅ ਲਈ ਸ਼ਾਨਦਾਰ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ,ਜ਼ਿਲੇ ਦੀਆਂ ਵੱਖ-ਵੱਖ ਸਿਹਤ ਸੰਸਥਾਵਾਂ ਵਿਖੇ ਸਥਾਪਿਤ ਕੀਤੇ ਫਲੂ ਕਾਰਨਰਜ਼ ਅਤੇ ਵੱਖ-ਵੱਖ ਪਿੰਡਾਂ ਵਿੱਚ ਸ਼ੱਕੀ ਮਰੀਜ਼ਾਂ ਦੀ ਸੈਂਪਲਿੰਗ …
ਕੋਰੋਨਾ ਸਬੰਧੀ ਜਾਗਰੂਕਤਾ ਗਤੀਵਿਧੀਆਂ ਦਾ ਲਿਆ ਜਾਇਜ਼ਾ

0 ਸਰਕਾਰੀ ਸਿਹਤ ਸਕੀਮਾਂ ਦਾ ਲੋਕ ਵੱਧ ਤੋਂ ਵੱਧ ਲਾਭ ਲੈਣ-ਡਾ.ਸੰਜੇ ਕਪੂਰਬਲਵਿੰਦਰ ਹਾਲੀ/ਪੰਜਾਬ ਡਾਇਰੀ ਬਿਊਰੋ/ਮੋਬ. 98144-42674ਫਰੀਦਕੋਟ, 8 ਜਨਵਰੀਨੋਵਲ ਕੋਰੋਨਾ ਵਾਇਰਸ ਨਾਲ ਲੜੀ ਜਾ ਰਹੀ ਜੰਗ ਖਿਲਾਫ ਸਿਹਤ ਵਿਭਾਗ ਦਾ ਹਰੇਕ ਵਰਗ ਦਿਨ ਰਾਤ ਮਿਹਨਤ ਕਰ ਆਪਣੀਆਂ ਸ਼ਾਨਦਾਰ ਸੇਵਾਵਾਂ ਪ੍ਰਦਾਨ ਕਰ ਰਿਹਾ ਹੈ ਪਰ ਇਸ ਬੀਮਾਰੀ ਦੇ ਖਾਤਮੇ ਲਈ ਜਾਗਰੂਕਤਾ ਹੀ ਸਭ ਤੋਂ ਵੱਡਾ ਹਥਿਆਰ ਹੈ …
5ਵੀਂ ਤੋਂ 12ਵੀਂ ਦੇ ਵਿਦਿਆਰਥੀਆਂ ਦੇ ਇਸ ਦਿਨ ਮੁੜ ਖੁੱਲ੍ਹਣਗੇ ਸਕੂਲ: ਵਿਜੈ ਇੰਦਰ ਸਿੰਗਲਾ

0 ਸਕੂਲ ਸਿੱਖਿਆ ਮੰਤਰੀ ਨੇ ਸਾਰੇ ਸਕੂਲ ਪ੍ਰਬੰਧਕਾਂ ਨੂੰ ਕੋਵਿਡ -19 ਦੀਆਂ ਸਾਵਧਾਨੀਆਂ ਦੀ ਸਖ਼ਤੀ ਨਾਲ ਪਾਲਣਾ ਕਰਨ ਲਈ ਨਿਰਦੇਸ਼ ਦਿੱਤੇਬਲਵਿੰਦਰ ਹਾਲੀ/ਪੰਜਾਬ ਡਾਇਰੀ ਬਿਊਰੋ/ਮੋਬ. 98144-42674ਚੰਡੀਗੜ੍ਹ, 6 ਜਨਵਰੀ:ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਕਿਹਾ ਕਿ ਮਾਪਿਆਂ ਦੀ ਪੜ੍ਹਾਈ ਸੰਬੰਧੀ ਫਿਕਰਮੰਦੀ ਦੇ ਮੱਦੇਨਜ਼ਰ ਸੂਬਾ ਸਰਕਾਰ ਨੇ 7 ਜਨਵਰੀ ਤੋਂ ਸਾਰੇ ਸਰਕਾਰੀ, ਅਰਧ-ਸਰਕਾਰੀ …
ਅੰਤਰ ਰਾਸ਼ਟਰੀ ਪਹਿਚਾਣ ਵੱਲ ਵੱਧਦਾ ਹਿੰਦੀ ਵਿਕਾਸ ਮੰਚ

ਬਲਵਿੰਦਰ ਹਾਲੀ/ਪੰਜਾਬ ਡਾਇਰੀ ਬਿਊਰੋ/ਮੋਬ. 98144-42674ਫਰੀਦਕੋਟ, 6 ਜਨਵਰੀਕਰਮਸ਼ੀਲਾ ਹਿੰਦੀ ਵਿਕਾਸ ਮੰਚ ਕੋਟਕਪੂਰਾ ਵਲੋਂ ਸਮੇਂ ਸਮੇਂ ਸਿਰ ਹਿੰਦੀ ਭਾਸ਼ਾ ਅਤੇ ਸਾਹਿਤ ਦੇ ਵਿਕਾਸ ਲਈ ਵੱਖ ਵੱਖ ਤਰ੍ਹਾਂ ਦੀਆਂ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ। ਜੋ ਸਕੂਲ ਪੱਧਰ ਤੋਂ ਲੈ ਕੇ ਵਰਤਮਾਨ ਸਮਾਜਿਕ ਸਮੱਸਿਆਵਾਂ ਦੇ ਪ੍ਰਤੀ ਜਾਗਰੂਕ ਕਰਣ ਦੇ ਨਾਲ ਨਾਲ ਸਾਹਿਤ ਪ੍ਰਕਾਸ਼ਨ ਨਾਲ ਵੀ ਸੰਬੰਧਿਤ ਹਨ। ਇਸਦੇ ਨਾਲ ਜੀ …
ਫਰੀਦਕੋਟ ‘ਚ 2 ਨਵੇਂ ਕੋਰੋਨਾ ਮਰੀਜ਼ਾਂ ਦੀ ਹੋਈ ਪੁਸ਼ਟੀ,ਐਕਟਿਵ ਕੇਸ 64

ਬਲਵਿੰਦਰ ਹਾਲੀ/ਪੰਜਾਬ ਡਾਇਰੀ ਬਿਊਰੋ/ਮੋਬ. 98144-42674ਫਰੀਦਕੋਟ, 5 ਜਨਵਰੀਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ ਨੂੰ ਕੋਰੋਨਾ ਮੁਕਤ ਕਰਨ ਦੇ ਮੰਤਵ ਤਹਿਤ ਚਲਾਏ ਮਿਸ਼ਨ ਫਤਿਹ ਤਹਿਤ ਡਿਪਟੀ ਕਮਿਸ਼ਨਰ,ਫਰੀਦਕੋਟ ਵਿਮਲ ਕੁਮਾਰ ਸੇਤੀਆ ਆਈ.ਏ.ਐਸ ਅਤੇ ਸਿਵਲ ਸਰਜਨ ਡਾ.ਸੰਜੇ ਕਪੂਰ ਵੱਲੋਂ ਕੋਰੋਨਾ ਤੋਂ ਬਚਾਅ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ,ਜ਼ਿਲੇ ਦੀਆਂ ਵੱਖ-ਵੱਖ ਸਿਹਤ ਸੰਸਥਾਵਾਂ ਵਿਖੇ ਸਥਾਪਿਤ ਕੀਤੇ …
ਐਚਆਈਵੀ-ਏਡਜ਼ ਸਬੰਧੀ ਜਾਗਰੂਕਤਾ ਕੈਂਪ ਲਗਾਏ

ਬਲਵਿੰਦਰ ਹਾਲੀ/ਪੰਜਾਬ ਡਾਇਰੀ ਬਿਊਰੋ/ਮੋਬ. 98144-42674ਫਰੀਦਕੋਟ, 5 ਜਨਵਰੀਸਿਹਤ ਵਿਭਾਗ ਵੱਲੋਂ ਐਚਆਈਵੀ/ਏਡਜ਼ ਸਬੰਧੀ ਜਾਗਰੂਕਤਾ ਗਤੀਵਿਧੀਆਂ ਅਧੀਨ ਵੱਖ-ਵੱਖ ਪਿੰਡਾਂ ਵਿੱਚ ਜਾਗਰੂਕਤਾ ਅਭਿਆਨ ਚਲਾਇਆ ਜਾ ਰਿਹਾ ਹੈ। ਇਸੇ ਲੜੀ ਤਹਿਤ ਅੱਜ ਸਿਵਲ ਸਰਜਨ ਫਰੀਦਕੋਟ ਡਾ ਸੰਜੇ ਕਪੂਰ ਅਤੇ ਸਹਾਇਕ ਸਿਵਲ ਸਰਜਨ ਫਰੀਦਕੋਟ ਡਾ:ਮਨਦੀਪ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬਲਾਕ ਬਾਜਾਖਾਨਾ ਅਧੀਨ ਪੈਂਦੇ ਪਿੰਡ ਝੱਖੜਵਾਲਾ, ਲੰਭਵਾਲੀ, ਗੋਂਦਾਰਾ ਅਤੇ ਬੁਰਜ ਜਵਾਹਰ …