Image default
ਤਾਜਾ ਖਬਰਾਂ

DAP ਖਾਦ ਦੇ ਸੈਂਪਲ ਫੇਲ ਮਾਮਲੇ ‘ਤੇ ਹਾਈਕੋਰਟ ਹੋਈ ਸਖ਼ਤ, ਪੰਜਾਬ ਸਰਕਾਰ ਤੇ CBI ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ

Advertisement

ਚੰਡੀਗੜ੍ਹ- ਪੰਜਾਬ ਵਿੱਚ ਡੀਏਪੀ ਖਾਦ ਦੇ 60 ਫੀਸਦੀ ਸੈਂਪਲ ਫੇਲ੍ਹ ਹੋਣ ਦੀ ਸੀਬੀਆਈ ਜਾਂਚ ਦੀ ਮੰਗ ਨੂੰ ਲੈ ਕੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਹੈ। ਹਾਈਕੋਰਟ ਨੇ ਪਟੀਸ਼ਨ ‘ਤੇ ਪੰਜਾਬ ਸਰਕਾਰ ਅਤੇ ਸੀਬੀਆਈ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ।

ਇਹ ਵੀ ਪੜ੍ਹੋ-ਦੱਬੇ-ਕੁਚਲੇ ਲੋਕਾਂ ਦੇ ਮਸੀਹਾ ਡਾ. ਅੰਬੇਡਕਰ ਜੀ ਦੀ ਬਰਸੀ ਅੱਜ, CM ਭਗਵੰਤ ਮਾਨ ਨੇ ਕੀਤਾ ਟਵੀਟ

ਡੀਏਪੀ ਖਾਦ ਦੇ 60 ਫੀਸਦੀ ਸੈਂਪਲ ਫੇਲ੍ਹ ਹੋਏ
ਸੀਨੀਅਰ ਵਕੀਲ ਆਰ.ਐਸ. ਬੈਂਸ ਨੇ ਦੱਸਿਆ ਕਿ ਇਹ ਪਟੀਸ਼ਨ ਪਟਿਆਲਾ ਦੇ ਸਤਨਾਮ ਸਿੰਘ ਵੱਲੋਂ ਦਾਇਰ ਕੀਤੀ ਗਈ ਹੈ। ਪਟੀਸ਼ਨਰ ਨੇ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਕਿਹਾ ਹੈ ਕਿ ਪੰਜਾਬ ਵਿੱਚ ਡੀਏਪੀ ਖਾਦ ਦੇ 60 ਫੀਸਦੀ ਸੈਂਪਲ ਫੇਲ੍ਹ ਹੋਏ ਹਨ। ਇਹ ਮਾਮਲਾ ਸਭ ਤੋਂ ਪਹਿਲਾਂ ਮੋਹਾਲੀ ‘ਚ ਸਾਹਮਣੇ ਆਇਆ ਸੀ। ਪੰਜਾਬ ਵਿੱਚ ਮਾਰਚ ਅਤੇ ਅਪ੍ਰੈਲ ਵਿੱਚ ਅਲਾਟ ਕੀਤੇ ਗਏ 22,000 ਮੀਟ੍ਰਿਕ ਟਨ ਡੀਏਪੀ ਵਿੱਚੋਂ 60 ਫੀਸਦੀ ਨਮੂਨੇ ਫੇਲ੍ਹ ਹੋਏ ਹਨ। ਫੇਲ ਹੋਏ 60 ਫੀਸਦੀ ਨਮੂਨਿਆਂ ਵਿੱਚ ਫਾਸਫੋਰਸ ਦੀ ਮਾਤਰਾ ਨਿਰਧਾਰਤ ਮਿਆਰ ਤੋਂ ਬਹੁਤ ਘੱਟ ਪਾਈ ਗਈ।

Advertisement

ਮੁੱਖ ਮੰਤਰੀ ਨੇ ਇਸ ਮਾਮਲੇ ਵਿੱਚ ਸਖ਼ਤ ਕਾਰਵਾਈ ਦੇ ਹੁਕਮ ਦਿੱਤੇ ਸਨ, ਇਸ ਦੇ ਬਾਵਜੂਦ ਹੁਣ ਤੱਕ ਕੀ ਕਾਰਵਾਈ ਕੀਤੀ ਗਈ, ਇਸ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਜਾ ਰਹੀ ਹੈ। ਇਸ ਪੂਰੇ ਮਾਮਲੇ ਵਿੱਚ ਸਰਕਾਰੀ ਅਧਿਕਾਰੀਆਂ ਦੀ ਮਿਲੀਭੁਗਤ ਦੇ ਦੋਸ਼ ਵੀ ਲੱਗੇ ਹਨ।

ਇਹ ਵੀ ਪੜ੍ਹੋ-ਔਰਤ ਦੀ ਮੌਤ ਦੇ ਮਾਮਲੇ ‘ਚ ਸੁਪਰਸਟਾਰ ਅੱਲੂ ਅਰਜੁਨ ਅਤੇ ਥੀਏਟਰ ਪ੍ਰਬੰਧਕਾਂ ‘ਤੇ ਮਾਮਲਾ ਦਰਜ

ਅਦਾਲਤ ਨੇ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ
ਇਸ ਲਈ ਹੁਣ ਪਟੀਸ਼ਨਰ ਨੇ ਹਾਈਕੋਰਟ ਤੋਂ ਮੰਗ ਕੀਤੀ ਹੈ ਕਿ ਪੂਰੇ ਮਾਮਲੇ ਦੀ ਸੀਬੀਆਈ ਤੋਂ ਜਾਂਚ ਕਰਵਾਈ ਜਾਵੇ। ਜਿਸ ‘ਤੇ ਹੁਣ ਹਾਈਕੋਰਟ ਨੇ ਪੰਜਾਬ ਸਰਕਾਰ ਅਤੇ ਸੀਬੀਆਈ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ।

Advertisement

DAP ਖਾਦ ਦੇ ਸੈਂਪਲ ਫੇਲ ਮਾਮਲੇ ‘ਤੇ ਹਾਈਕੋਰਟ ਹੋਈ ਸਖ਼ਤ, ਪੰਜਾਬ ਸਰਕਾਰ ਤੇ CBI ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ

Advertisement

ਚੰਡੀਗੜ੍ਹ- ਪੰਜਾਬ ਵਿੱਚ ਡੀਏਪੀ ਖਾਦ ਦੇ 60 ਫੀਸਦੀ ਸੈਂਪਲ ਫੇਲ੍ਹ ਹੋਣ ਦੀ ਸੀਬੀਆਈ ਜਾਂਚ ਦੀ ਮੰਗ ਨੂੰ ਲੈ ਕੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਹੈ। ਹਾਈਕੋਰਟ ਨੇ ਪਟੀਸ਼ਨ ‘ਤੇ ਪੰਜਾਬ ਸਰਕਾਰ ਅਤੇ ਸੀਬੀਆਈ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ।

ਇਹ ਵੀ ਪੜ੍ਹੋ-ਕਿਸਾਨਾਂ ਦਾ ਪਹਿਲਾ ਜੱਥਾ ਦਿੱਲੀ ਲਈ ਰਵਾਨਾ, ਹਰਿਆਣਾ ਪੁਲਿਸ ਨੇ ਕੀਤੀ ਸਖ਼ਤ ਕਾਰਵਾਈ, ਸਕੂਲਾਂ ‘ਚ ਛੁੱਟੀਆਂ, ਇੰਟਰਨੈੱਟ ਬੰਦ

ਡੀਏਪੀ ਖਾਦ ਦੇ 60 ਫੀਸਦੀ ਸੈਂਪਲ ਫੇਲ੍ਹ ਹੋਏ
ਸੀਨੀਅਰ ਵਕੀਲ ਆਰ.ਐਸ. ਬੈਂਸ ਨੇ ਦੱਸਿਆ ਕਿ ਇਹ ਪਟੀਸ਼ਨ ਪਟਿਆਲਾ ਦੇ ਸਤਨਾਮ ਸਿੰਘ ਵੱਲੋਂ ਦਾਇਰ ਕੀਤੀ ਗਈ ਹੈ। ਪਟੀਸ਼ਨਰ ਨੇ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਕਿਹਾ ਹੈ ਕਿ ਪੰਜਾਬ ਵਿੱਚ ਡੀਏਪੀ ਖਾਦ ਦੇ 60 ਫੀਸਦੀ ਸੈਂਪਲ ਫੇਲ੍ਹ ਹੋਏ ਹਨ। ਇਹ ਮਾਮਲਾ ਸਭ ਤੋਂ ਪਹਿਲਾਂ ਮੋਹਾਲੀ ‘ਚ ਸਾਹਮਣੇ ਆਇਆ ਸੀ। ਪੰਜਾਬ ਵਿੱਚ ਮਾਰਚ ਅਤੇ ਅਪ੍ਰੈਲ ਵਿੱਚ ਅਲਾਟ ਕੀਤੇ ਗਏ 22,000 ਮੀਟ੍ਰਿਕ ਟਨ ਡੀਏਪੀ ਵਿੱਚੋਂ 60 ਫੀਸਦੀ ਨਮੂਨੇ ਫੇਲ੍ਹ ਹੋਏ ਹਨ। ਫੇਲ ਹੋਏ 60 ਫੀਸਦੀ ਨਮੂਨਿਆਂ ਵਿੱਚ ਫਾਸਫੋਰਸ ਦੀ ਮਾਤਰਾ ਨਿਰਧਾਰਤ ਮਿਆਰ ਤੋਂ ਬਹੁਤ ਘੱਟ ਪਾਈ ਗਈ।

Advertisement

ਮੁੱਖ ਮੰਤਰੀ ਨੇ ਇਸ ਮਾਮਲੇ ਵਿੱਚ ਸਖ਼ਤ ਕਾਰਵਾਈ ਦੇ ਹੁਕਮ ਦਿੱਤੇ ਸਨ, ਇਸ ਦੇ ਬਾਵਜੂਦ ਹੁਣ ਤੱਕ ਕੀ ਕਾਰਵਾਈ ਕੀਤੀ ਗਈ, ਇਸ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਜਾ ਰਹੀ ਹੈ। ਇਸ ਪੂਰੇ ਮਾਮਲੇ ਵਿੱਚ ਸਰਕਾਰੀ ਅਧਿਕਾਰੀਆਂ ਦੀ ਮਿਲੀਭੁਗਤ ਦੇ ਦੋਸ਼ ਵੀ ਲੱਗੇ ਹਨ।

ਇਹ ਵੀ ਪੜ੍ਹੋ-ਅੱਜ ਸਿੱਖਾਂ ਦੇ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਹੈ, ਜਾਣੋ ਇਤਿਹਾਸ

ਅਦਾਲਤ ਨੇ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ
ਇਸ ਲਈ ਹੁਣ ਪਟੀਸ਼ਨਰ ਨੇ ਹਾਈਕੋਰਟ ਤੋਂ ਮੰਗ ਕੀਤੀ ਹੈ ਕਿ ਪੂਰੇ ਮਾਮਲੇ ਦੀ ਸੀਬੀਆਈ ਤੋਂ ਜਾਂਚ ਕਰਵਾਈ ਜਾਵੇ। ਜਿਸ ‘ਤੇ ਹੁਣ ਹਾਈਕੋਰਟ ਨੇ ਪੰਜਾਬ ਸਰਕਾਰ ਅਤੇ ਸੀਬੀਆਈ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ।
-(ਏਬੀਪੀ ਸਾਂਝਾ)

Advertisement

ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

Related posts

ਭਗਵੰਤ ਮਾਨ ਦੇ 13-0 ਵਾਲੇ ਦਾਅਵੇ ਦੀ ਨਿਕਲੀ ਫੂਕ? ਕਾਂਗਰਸ ਮਾਰ ਰਹੀ ਬਾਜ਼ੀ…

punjabdiary

ਵੱਡੀ ਖ਼ਬਰ – ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆਂ ਤੇ ਮੰਤਰੀ ਸਤੇਂਦਰ ਜੈਨ ਨੇ ਦਿੱਤਾ ਅਸਤੀਫਾ

punjabdiary

ਵਰਕਸ਼ਾਪ ਤੋਂ ਕਿਰਾਏ ਤੇ ਰੋਟਾਵੇਟਰ ਲੈ ਕੇ ਹੋਏ ਫਰਾਰ

punjabdiary

Leave a Comment