Image default
ਤਾਜਾ ਖਬਰਾਂ

ਪੂਰਾ ਉੱਤਰੀ ਭਾਰਤ ਠੰਡ ਨਾਲ ਰਿਹਾ ਕੰਬ, ਪੰਜਾਬ ‘ਚ ਦਿਨ ਭਰ ਚ ਛਾਇਆ ਹਨੇਰਾ, ਜਾਣੋ ਮੌਸਮ ਵਿਭਾਗ ਦੀ ਤਾਜ਼ਾ ਭਵਿੱਖਬਾਣੀ

Advertisement

ਦਿੱਲੀ-ਐਨਸੀਆਰ ਸਮੇਤ ਪੰਜਾਬ ਵਿੱਚ ਰੁਕ-ਰੁਕ ਕੇ ਹੋ ਰਹੀ ਬਾਰਿਸ਼ ਕਾਰਨ ਠੰਢ ਵਧ ਗਈ ਹੈ। ਬਦਲਦੇ ਮੌਸਮ ਕਾਰਨ ਲੋਕਾਂ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਬਾਰਿਸ਼ ਨਾਲ ਪ੍ਰਭਾਵਿਤ ਦਿੱਲੀ-ਐੱਨਸੀਆਰ ‘ਚ ਸ਼ੁੱਕਰਵਾਰ ਨੂੰ ਸੀਜ਼ਨ ਦਾ ਸਭ ਤੋਂ ਠੰਡਾ ਦਿਨ ਦਰਜ ਕੀਤਾ ਗਿਆ, ਜਦਕਿ ਪਹਾੜੀ ਇਲਾਕਿਆਂ ‘ਚ ਬਰਫਬਾਰੀ ਨੇ ਠੰਡ ਨੂੰ ਵਧਾ ਦਿੱਤਾ। ਹਾਲਾਂਕਿ ਨਵੇਂ ਸਾਲ ਦਾ ਜਸ਼ਨ ਮਨਾਉਣ ਆਏ ਸੈਲਾਨੀ ਬਰਫਬਾਰੀ ਦਾ ਆਨੰਦ ਲੈਂਦੇ ਨਜ਼ਰ ਆਏ।

ਇਹ ਵੀ ਪੜ੍ਹੋ-ਭਗਵੰਤ ਮਾਨ ਸਰਕਾਰ ਨੇ ਐਨ.ਆਰ.ਆਈਜ਼ ਨੂੰ ਕੀਤਾ ਖੁਸ਼! ਪੰਜਾਬ ਦੇ ਮਸਲੇ ਵਿਦੇਸ਼ਾਂ ਵਿੱਚ ਬੈਠ ਕੇ ਹੀ ਹੱਲ ਹੋਣਗੇ

ਤੁਹਾਨੂੰ ਦੱਸ ਦੇਈਏ ਕਿ ਅੱਜ ਦਿੱਲੀ-ਐਨਸੀਆਰ ਸਮੇਤ ਕਈ ਰਾਜਾਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਕਿਹਾ ਕਿ ਅੱਜ ਦਿੱਲੀ-ਐਨਸੀਆਰ, ਪੱਛਮੀ ਉੱਤਰ ਪ੍ਰਦੇਸ਼, ਹਰਿਆਣਾ ਅਤੇ ਪੰਜਾਬ ਵਿੱਚ ਕਾਲੇ ਬੱਦਲ ਛਾਏ ਰਹਿਣਗੇ। ਦਿਨ ਵੇਲੇ ਹਲਕੀ ਬਾਰਿਸ਼ ਹੋਵੇਗੀ। ਦਿੱਲੀ-ਐਨਸੀਆਰ ਵਿੱਚ ਅੱਜ ਔਸਤਨ ਘੱਟੋ-ਘੱਟ ਤਾਪਮਾਨ 9 ਡਿਗਰੀ ਸੈਲਸੀਅਸ ਅਤੇ ਵੱਧ ਤੋਂ ਵੱਧ ਤਾਪਮਾਨ 18 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ।

Advertisement

ਮੌਸਮ ਵਿਭਾਗ ਮੁਤਾਬਕ ਦਿੱਲੀ-ਐਨਸੀਆਰ ਵਿੱਚ ਕੱਲ੍ਹ ਮੌਸਮ ਸਾਫ਼ ਰਹੇਗਾ। ਦਿਨ ਵੇਲੇ ਤੇਜ਼ ਧੁੱਪ ਰਹੇਗੀ। ਐਤਵਾਰ ਸ਼ਨੀਵਾਰ ਨਾਲੋਂ ਠੰਡਾ ਰਹੇਗਾ। ਐਤਵਾਰ ਨੂੰ ਦਿੱਲੀ ਦਾ ਔਸਤ ਘੱਟੋ-ਘੱਟ ਤਾਪਮਾਨ 8 ਡਿਗਰੀ ਸੈਲਸੀਅਸ ਅਤੇ ਵੱਧ ਤੋਂ ਵੱਧ ਤਾਪਮਾਨ 19 ਡਿਗਰੀ ਸੈਲਸੀਅਸ ਦਰਜ ਕੀਤਾ ਜਾਵੇਗਾ।

ਇਹ ਵੀ ਪੜ੍ਹੋ-ਕੋਹਲੀ ਨੂੰ ਆਸਟ੍ਰੇਲੀਆਈ ਖਿਡਾਰੀ ਭਿੜਨਾ ਪਿਆ ਮਹਿੰਗਾ! ICC ਨੇ ਲਗਾਇਆ ਜੁਰਮਾਨਾ, ਜਾਣੋ ਪੂਰਾ ਮਾਮਲਾ

ਹਿਮਾਚਲ, ਕਸ਼ਮੀਰ ਅਤੇ ਉਤਰਾਖੰਡ ਵਿੱਚ ਹਲਕੀ ਬਾਰਿਸ਼ ਦੇ ਨਾਲ ਬਰਫਬਾਰੀ ਵੀ ਹੋ ਰਹੀ ਹੈ। ਵੱਡੀ ਗਿਣਤੀ ‘ਚ ਸੈਲਾਨੀ ਪਹਾੜਾਂ ‘ਤੇ ਪਹੁੰਚ ਚੁੱਕੇ ਹਨ। ਦਸੰਬਰ ‘ਚ ਹਿਮਾਚਲ ‘ਚ ਹੋ ਰਹੀ ਬਰਫਬਾਰੀ ਦਾ ਆਨੰਦ ਸਾਰੇ ਸੈਲਾਨੀ ਲੈ ਰਹੇ ਹਨ।

Advertisement

ਪੂਰਾ ਉੱਤਰੀ ਭਾਰਤ ਠੰਡ ਨਾਲ ਰਿਹਾ ਕੰਬ, ਪੰਜਾਬ ‘ਚ ਦਿਨ ਭਰ ਚ ਛਾਇਆ ਹਨੇਰਾ, ਜਾਣੋ ਮੌਸਮ ਵਿਭਾਗ ਦੀ ਤਾਜ਼ਾ ਭਵਿੱਖਬਾਣੀ

Advertisement

ਦਿੱਲੀ-ਐਨਸੀਆਰ ਸਮੇਤ ਪੰਜਾਬ ਵਿੱਚ ਰੁਕ-ਰੁਕ ਕੇ ਹੋ ਰਹੀ ਬਾਰਿਸ਼ ਕਾਰਨ ਠੰਢ ਵਧ ਗਈ ਹੈ। ਬਦਲਦੇ ਮੌਸਮ ਕਾਰਨ ਲੋਕਾਂ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਬਾਰਿਸ਼ ਨਾਲ ਪ੍ਰਭਾਵਿਤ ਦਿੱਲੀ-ਐੱਨਸੀਆਰ ‘ਚ ਸ਼ੁੱਕਰਵਾਰ ਨੂੰ ਸੀਜ਼ਨ ਦਾ ਸਭ ਤੋਂ ਠੰਡਾ ਦਿਨ ਦਰਜ ਕੀਤਾ ਗਿਆ, ਜਦਕਿ ਪਹਾੜੀ ਇਲਾਕਿਆਂ ‘ਚ ਬਰਫਬਾਰੀ ਨੇ ਠੰਡ ਨੂੰ ਵਧਾ ਦਿੱਤਾ। ਹਾਲਾਂਕਿ ਨਵੇਂ ਸਾਲ ਦਾ ਜਸ਼ਨ ਮਨਾਉਣ ਆਏ ਸੈਲਾਨੀ ਬਰਫਬਾਰੀ ਦਾ ਆਨੰਦ ਲੈਂਦੇ ਨਜ਼ਰ ਆਏ।

ਇਹ ਵੀ ਪੜ੍ਹੋ-ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਪਾਈ ਝਾੜ, ਕਿਹਾ- ਕਿਸੇ ਵਿਅਕਤੀ ਦੀ ਜ਼ਿੰਦਗੀ ਦਾ ਸਵਾਲ ਹੈ

ਤੁਹਾਨੂੰ ਦੱਸ ਦੇਈਏ ਕਿ ਅੱਜ ਦਿੱਲੀ-ਐਨਸੀਆਰ ਸਮੇਤ ਕਈ ਰਾਜਾਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਕਿਹਾ ਕਿ ਅੱਜ ਦਿੱਲੀ-ਐਨਸੀਆਰ, ਪੱਛਮੀ ਉੱਤਰ ਪ੍ਰਦੇਸ਼, ਹਰਿਆਣਾ ਅਤੇ ਪੰਜਾਬ ਵਿੱਚ ਕਾਲੇ ਬੱਦਲ ਛਾਏ ਰਹਿਣਗੇ। ਦਿਨ ਵੇਲੇ ਹਲਕੀ ਬਾਰਿਸ਼ ਹੋਵੇਗੀ। ਦਿੱਲੀ-ਐਨਸੀਆਰ ਵਿੱਚ ਅੱਜ ਔਸਤਨ ਘੱਟੋ-ਘੱਟ ਤਾਪਮਾਨ 9 ਡਿਗਰੀ ਸੈਲਸੀਅਸ ਅਤੇ ਵੱਧ ਤੋਂ ਵੱਧ ਤਾਪਮਾਨ 18 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ।

Advertisement

ਮੌਸਮ ਵਿਭਾਗ ਮੁਤਾਬਕ ਦਿੱਲੀ-ਐਨਸੀਆਰ ਵਿੱਚ ਕੱਲ੍ਹ ਮੌਸਮ ਸਾਫ਼ ਰਹੇਗਾ। ਦਿਨ ਵੇਲੇ ਤੇਜ਼ ਧੁੱਪ ਰਹੇਗੀ। ਐਤਵਾਰ ਸ਼ਨੀਵਾਰ ਨਾਲੋਂ ਠੰਡਾ ਰਹੇਗਾ। ਐਤਵਾਰ ਨੂੰ ਦਿੱਲੀ ਦਾ ਔਸਤ ਘੱਟੋ-ਘੱਟ ਤਾਪਮਾਨ 8 ਡਿਗਰੀ ਸੈਲਸੀਅਸ ਅਤੇ ਵੱਧ ਤੋਂ ਵੱਧ ਤਾਪਮਾਨ 19 ਡਿਗਰੀ ਸੈਲਸੀਅਸ ਦਰਜ ਕੀਤਾ ਜਾਵੇਗਾ।

ਇਹ ਵੀ ਪੜ੍ਹੋ-ਸੰਯੁਕਤ ਕਿਸਾਨ ਮੋਰਚਾ ਨੇ ਰਾਸ਼ਟਰਪਤੀ ਨੂੰ ਮਿਲਣ ਲਈ ਸਮਾਂ ਮੰਗਿਆ

ਹਿਮਾਚਲ, ਕਸ਼ਮੀਰ ਅਤੇ ਉਤਰਾਖੰਡ ਵਿੱਚ ਹਲਕੀ ਬਾਰਿਸ਼ ਦੇ ਨਾਲ ਬਰਫਬਾਰੀ ਵੀ ਹੋ ਰਹੀ ਹੈ। ਵੱਡੀ ਗਿਣਤੀ ‘ਚ ਸੈਲਾਨੀ ਪਹਾੜਾਂ ‘ਤੇ ਪਹੁੰਚ ਚੁੱਕੇ ਹਨ। ਦਸੰਬਰ ‘ਚ ਹਿਮਾਚਲ ‘ਚ ਹੋ ਰਹੀ ਬਰਫਬਾਰੀ ਦਾ ਆਨੰਦ ਸਾਰੇ ਸੈਲਾਨੀ ਲੈ ਰਹੇ ਹਨ।
-(ਪੀਟੀਸੀ ਨਿਊਜ)

Advertisement

ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

Related posts

ਪੰਚਾਇਤੀ ਚੋਣਾਂ ਤੋਂ ਬਾਅਦ ਪੰਜਾਬ ‘ਚ ਜ਼ਿਮਨੀ ਚੋਣਾਂ ਦਾ ਐਲਾਨ, ਜਾਣੋ ਕਦੋਂ ਅਤੇ ਕਿਹੜੀਆਂ ਸੀਟਾਂ ‘ਤੇ ਹੋਵੇਗੀ ਵੋਟਿੰਗ

Balwinder hali

ਸ਼ੇਅਰ ਬਾਜ਼ਾਰ ‘ਚ ਹਾਹਾਕਾਰ: ਸੈਂਸੈਕਸ 800 ਤੋਂ ਜ਼ਿਆਦਾ ਅੰਕ ਡਿੱਗ ਗਿਆ ਅਤੇ ਨਿਫਟੀ ਟੁੱਟ ਕੇ 23,883 ਦੇ ਪੱਧਰ ‘ਤੇ

Balwinder hali

Breaking- ਖੇਡਾਂ ਵਤਨ ਪੰਜਾਬ ਦੀਆਂ 2022, ਅੱਜ ਹੋਣਗੇ ਫੁੱਟਬਾਲ,ਕਬੱਡੀ, ਖੋ-ਖੋ, ਹੈਂਡਬਾਲ, ਹਾਕੀ, ਗੱਤਕਾ ਆਦਿ ਮੁਕਾਬਲੇ

punjabdiary

Leave a Comment