Image default
ਤਾਜਾ ਖਬਰਾਂ

Gurmeet Ram Rahim News : ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਫਿਰ ਜੇਲ੍ਹ ਤੋਂ ਬਾਹਰ, ਜਾਣੋ ਉਨ੍ਹਾਂ ਨੂੰ ਕਿੰਨੇ ਦਿਨਾਂ ਲਈ ਮਿਲੀ ਛੁੱਟੀ

Gurmeet Ram Rahim News : ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਫਿਰ ਜੇਲ੍ਹ ਤੋਂ ਬਾਹਰ, ਜਾਣੋ ਉਨ੍ਹਾਂ ਨੂੰ ਕਿੰਨੇ ਦਿਨਾਂ ਲਈ ਮਿਲੀ ਛੁੱਟੀ

ਰੋਹਤਕ – ਹਰਿਆਣਾ ਸਰਕਾਰ ਨੇ ਇੱਕ ਵਾਰ ਫਿਰ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ‘ਤੇ ਰਹਿਮ ਦਿਖਾਇਆ ਹੈ। ਹਰਿਆਣਾ ਸਰਕਾਰ ਨੇ ਰਾਮ ਰਹੀਮ ਨੂੰ 21 ਦਿਨਾਂ ਦੀ ਛੁੱਟੀ ਦੇ ਦਿੱਤੀ ਹੈ।

ਇਹ ਵੀ ਪੜ੍ਹੋ- Tahawwur Rana: 26/11 ਦੇ ਦੋਸ਼ੀ ਤਹੱਵੁਰ ਰਾਣਾ ਨੂੰ ਲਿਆਦਾ ਜਾਵੇਗਾ ਭਾਰਤ, ਅਮਰੀਕੀ ਅਦਾਲਤ ਨੇ ਹਵਾਲਗੀ ਰੋਕਣ ਦੀ ਪਟੀਸ਼ਨ ਕੀਤੀ ਖਾਰਜ

Advertisement

ਰਾਮ ਰਹੀਮ ਅੱਜ ਸਵੇਰੇ ਰੋਹਤਕ ਜੇਲ੍ਹ ਤੋਂ ਬਾਹਰ ਆਇਆ। ਹਨੀਪ੍ਰੀਤ ਖੁਦ ਰਾਮ ਰਹੀਮ ਨੂੰ ਲੈਣ ਆਈ ਸੀ। ਉਹ ਸਖ਼ਤ ਪੁਲਿਸ ਸੁਰੱਖਿਆ ਵਿਚਕਾਰ ਸਿਰਸਾ ਕੈਂਪ ਗਿਆ। ਜਾਣਕਾਰੀ ਅਨੁਸਾਰ ਰਾਮ ਰਹੀਮ ਇਸ ਵਾਰ ਸਿਰਸਾ ਡੇਰੇ ਵਿੱਚ ਹੀ ਰਹੇਗਾ। ਦੱਸਿਆ ਜਾ ਰਿਹਾ ਹੈ ਕਿ ਸਿਰਸਾ ਪਹੁੰਚਣ ‘ਤੇ ਰਾਮ ਰਹੀਮ ਸਿੰਘ ਨੇ ਇੱਕ ਵੀਡੀਓ ਸੰਦੇਸ਼ ਜਾਰੀ ਕਰਕੇ ਆਪਣੇ ਪੈਰੋਕਾਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਠਹਿਰਾਅ ਦੌਰਾਨ ਡੇਰੇ ਨਾ ਜਾਣ।

ਤੁਹਾਨੂੰ ਦੱਸ ਦੇਈਏ ਕਿ 21 ਦਿਨਾਂ ਦੀ ਫਰਲੋ ਦੀ ਪ੍ਰਵਾਨਗੀ ਤੋਂ ਬਾਅਦ, ਰਾਮ ਰਹੀਮ ਅੱਜ ਸਵੇਰੇ 6:40 ਵਜੇ ਪੁਲਿਸ ਸੁਰੱਖਿਆ ਹੇਠ ਆਪਣੇ ਸਿਰਸਾ ਕੈਂਪ ਲਈ ਰਵਾਨਾ ਹੋ ਗਿਆ। ਰਾਮ ਰਹੀਮ 2017 ਤੋਂ ਰੋਹਤਕ ਦੀ ਸੁਨਾਰੀਆ ਜੇਲ੍ਹ ਦੇ ਵਿੱਚ ਬੰਦ ਹੈ, ਜਿੱਥੇ ਉਹ ਦੋ ਸਾਧਵੀਆਂ ਦੇ ਨਾਲ ਬਲਾਤਕਾਰ ਅਤੇ ਪੱਤਰਕਾਰ ਛਤਰਪਤੀ ਦੇ ਕਤਲ ਦੇ ਮਾਮਲੇ ਦੇ ਵਿੱਚ ਸਜ਼ਾ ਕੱਟ ਰਿਹਾ ਹੈ।

ਇਹ ਵੀ ਪੜ੍ਹੋ- Woman Constable Amandeep Kaur : ਅਦਾਲਤ ਨੇ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਨੂੰ 14 ਦਿਨਾਂ ਦੀ ਨਿਆਂਇਕ ਰਿਮਾਂਡ ‘ਤੇ ਭੇਜਿਆ, ਸਾਥੀ ਬਲਵਿੰਦਰ ਸਿੰਘ ਅਜੇ ਵੀ ਫਰਾਰ

Advertisement

ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਫਿਰ ਜੇਲ੍ਹ ਤੋਂ ਬਾਹਰ, ਜਾਣੋ ਉਨ੍ਹਾਂ ਨੂੰ ਕਿੰਨੇ ਦਿਨਾਂ ਲਈ ਮਿਲੀ ਛੁੱਟੀ

ਗੁਰਮੀਤ ਰਾਮ ਰਹੀਮ ਬਲਾਤਕਾਰ ਅਤੇ ਕਤਲ ਦੇ ਮਾਮਲਿਆਂ ਵਿੱਚ ਸਜ਼ਾ ਕੱਟ ਰਿਹਾ ਹੈ। ਹਰਿਆਣਾ ਸਰਕਾਰ ਪਹਿਲਾਂ ਵੀ ਦਿਆਲਤਾ ਦਿਖਾ ਚੁੱਕੀ ਹੈ। ਹਰ ਮਹੱਤਵਪੂਰਨ ਚੋਣ ਤੋਂ ਪਹਿਲਾਂ ਉਸਦੀ ਰਿਹਾਈ ਬਾਰੇ ਸਵਾਲ ਉਠਾਏ ਗਏ ਹਨ।

ਇਹ ਵੀ ਪੜ੍ਹੋ- Manoranjan Kalia House Granade Attack: ਸਾਬਕਾ ਮੰਤਰੀ ਕਾਲੀਆ ਦੇ ਘਰ ‘ਤੇ ਗ੍ਰਨੇਡ ਸੁੱਟਣ ਦੇ ਮਾਮਲੇ ਵਿੱਚ 2 ਗ੍ਰਿਫ਼ਤਾਰ, ਗੈਂਗਸਟਰ ਲਾਰੈਂਸ ਦੇ ਕਰੀਬੀ ਮਾਸਟਰਮਾਈਂਡ, ਈ-ਰਿਕਸ਼ਾ ਬਰਾਮਦ

ਰੋਹਤਕ – ਹਰਿਆਣਾ ਸਰਕਾਰ ਨੇ ਇੱਕ ਵਾਰ ਫਿਰ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ‘ਤੇ ਰਹਿਮ ਦਿਖਾਇਆ ਹੈ। ਹਰਿਆਣਾ ਸਰਕਾਰ ਨੇ ਰਾਮ ਰਹੀਮ ਨੂੰ 21 ਦਿਨਾਂ ਦੀ ਛੁੱਟੀ ਦੇ ਦਿੱਤੀ ਹੈ।

Advertisement

ਰਾਮ ਰਹੀਮ ਅੱਜ ਸਵੇਰੇ ਰੋਹਤਕ ਜੇਲ੍ਹ ਤੋਂ ਬਾਹਰ ਆਇਆ। ਹਨੀਪ੍ਰੀਤ ਖੁਦ ਰਾਮ ਰਹੀਮ ਨੂੰ ਲੈਣ ਆਈ ਸੀ। ਉਹ ਸਖ਼ਤ ਪੁਲਿਸ ਸੁਰੱਖਿਆ ਵਿਚਕਾਰ ਸਿਰਸਾ ਕੈਂਪ ਗਿਆ। ਜਾਣਕਾਰੀ ਅਨੁਸਾਰ ਰਾਮ ਰਹੀਮ ਇਸ ਵਾਰ ਸਿਰਸਾ ਡੇਰੇ ਵਿੱਚ ਹੀ ਰਹੇਗਾ। ਦੱਸਿਆ ਜਾ ਰਿਹਾ ਹੈ ਕਿ ਸਿਰਸਾ ਪਹੁੰਚਣ ‘ਤੇ ਰਾਮ ਰਹੀਮ ਸਿੰਘ ਨੇ ਇੱਕ ਵੀਡੀਓ ਸੰਦੇਸ਼ ਜਾਰੀ ਕਰਕੇ ਆਪਣੇ ਪੈਰੋਕਾਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਠਹਿਰਾਅ ਦੌਰਾਨ ਡੇਰੇ ਨਾ ਜਾਣ।

ਇਹ ਵੀ ਪੜ੍ਹੋ- MLA Chetan Singh Jaudemajra: ‘ਭਗਵੰਤ ਮਾਨ ਜੀ, ਵਿਧਾਇਕਾਂ ਨੂੰ ਅਧਿਆਪਕਾਂ ਨਾਲ ਗੱਲ ਕਰਨਾ ਸਿਖਾਓ!’ ਜੌੜਾ ਮਾਜਰਾ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਕਸੂਤੀ ਘਿਰੀ ਪੰਜਾਬ ਸਰਕਾਰ

ਤੁਹਾਨੂੰ ਦੱਸ ਦੇਈਏ ਕਿ 21 ਦਿਨਾਂ ਦੀ ਫਰਲੋ ਦੀ ਪ੍ਰਵਾਨਗੀ ਤੋਂ ਬਾਅਦ ਗੁਰਮੀਤ ਰਾਮ ਰਹੀਮ ਅੱਜ ਸਵੇਰੇ 6:40 ਵਜੇ ਪੁਲਿਸ ਦੀ ਸੁਰੱਖਿਆ ਹੇਠ ਆਪਣੇ ਸਿਰਸਾ ਕੈਂਪ ਦੇ ਲਈ ਰਵਾਨਾ ਹੋ ਗਿਆ। ਗੁਰਮੀਤ ਰਾਮ ਰਹੀਮ 2017 ਤੋਂ ਰੋਹਤਕ ਦੀ ਸੁਨਾਰੀਆ ਜੇਲ੍ਹ ਦੇ ਵਿੱਚ ਬੰਦ ਹੈ, ਜਿੱਥੇ ਉਹ ਦੋ ਸਾਧਵੀਆਂ ਦੇ ਨਾਲ ਬਲਾਤਕਾਰ ਅਤੇ ਪੱਤਰਕਾਰ ਛਤਰਪਤੀ ਦੇ ਕਤਲ ਦੇ ਮਾਮਲੇ ਦੇ ਵਿੱਚ ਸਜ਼ਾ ਕੱਟ ਰਿਹਾ ਹੈ।

Advertisement

(ਪੀਟੀਸੀ ਨਿਊਜ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

Related posts

Breaking- SGPC ਦੀ ਪ੍ਰਧਾਨਗੀ ਦੀਆਂ ਚੋਣਾਂ ਵਿਚੋਂ ਹਰਜਿੰਦਰ ਸਿੰਘ ਧਾਮੀ, ਬੀਬੀ ਜਗੀਰ ਕੌਰ ਨੂੰ ਪਿੱਛੇ ਛੱਡਿਆ 104 ਵੋਟਾਂ ਨਾਲ ਜਿੱਤੇ

punjabdiary

ਸੁਪਰੀਮ ਕੋਰਟ ਨੇ ਮਾਨ ਸਰਕਾਰ ਨੂੰ ਜਾਰੀ ਕੀਤਾ ਨੋਟਿਸ, 24 ਮਾਰਚ ਤੱਕ ਜਵਾਬ ਦਾਇਰ ਕਰਨ ਦਾ ਦਿੱਤਾ ਹੁਕਮ

Balwinder hali

Breaking- ਅਤਵਾਦੀ ਗਿਰੋਹ ਦੇ 3 ਮੈਂਬਾਰਾਂ ਨੂੰ ਪੁਲਿਸ ਨੇ ਹਥਿਆਰਾਂ ਸਮੇਤ ਕੀਤਾ ਗ੍ਰਿਫਤਾਰ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ ਵਿਚ ਸਨ ਮੁਲਜ਼ਮ

punjabdiary

Leave a Comment