Land Pooling Policy: ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਬਾਰੇ ਵੱਡੀ ਖ਼ਬਰ, ਹਾਈ ਕੋਰਟ ਨੇ ਲਗਾਈ ਰੋਕ
Land Pooling Policy: ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਵਿਰੁੱਧ ਇੱਕ ਪਟੀਸ਼ਨ ਦੀ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਈ। ਹਾਈ ਕੋਰਟ ਨੇ ਲੈਂਡ ਪੂਲਿੰਗ ਨੀਤੀ ‘ਤੇ 7 ਅਗਸਤ, ਯਾਨੀ ਕੱਲ੍ਹ ਤੱਕ ਰੋਕ ਲਗਾ ਦਿੱਤੀ ਹੈ। ਇਸ ਮਾਮਲੇ ਦੀ ਸੁਣਵਾਈ 7 ਅਗਸਤ ਨੂੰ ਹਾਈ ਕੋਰਟ ਵਿੱਚ ਦੁਬਾਰਾ ਹੋਵੇਗੀ। ਇਹ ਪਟੀਸ਼ਨ ਐਡਵੋਕੇਟ ਗੁਰਦੀਪ ਸਿੰਘ ਫਗਲਾ ਦੁਆਰਾ ਦਾਇਰ ਕੀਤੀ ਗਈ ਹੈ।

ਚੰਡੀਗੜ੍ਹ- ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਵਿਰੁੱਧ ਇੱਕ ਪਟੀਸ਼ਨ ਦੀ ਸੁਣਵਾਈ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਹੋਈ। ਹਾਈ ਕੋਰਟ ਨੇ ਲੈਂਡ ਪੂਲਿੰਗ ਨੀਤੀ ‘ਤੇ 7 ਅਗਸਤ, ਯਾਨੀ ਕੱਲ੍ਹ ਤੱਕ ਰੋਕ ਲਗਾ ਦਿੱਤੀ ਹੈ। ਇਸ ਮਾਮਲੇ ਦੀ ਸੁਣਵਾਈ 7 ਅਗਸਤ ਨੂੰ ਹਾਈ ਕੋਰਟ ਵਿੱਚ ਦੁਬਾਰਾ ਹੋਵੇਗੀ। ਇਹ ਪਟੀਸ਼ਨ ਐਡਵੋਕੇਟ ਗੁਰਦੀਪ ਸਿੰਘ ਫਗਲਾ ਦੁਆਰਾ ਦਾਇਰ ਕੀਤੀ ਗਈ ਹੈ।
ਇਹ ਵੀ ਪੜ੍ਹੋ- Team India: ਸ਼ੁਭਮਨ ਗਿੱਲ 754 ਦੌੜਾਂ ਬਣਾਉਣ ਤੋਂ ਬਾਅਦ ਵੀ ਬਾਹਰ, ਜਡੇਜਾ ਨੂੰ ਵੀ ਨਹੀਂ ਮਿਲੀ ਜਗ੍ਹਾ
-(ਪੀਟੀਸੀ ਨਿਊਜ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।