Image default
ਖੇਡਾਂ ਤਾਜਾ ਖਬਰਾਂ

lBreaking- ਅਗਲੇ ਸਾਲ ਭਾਰਤ ਰਾਸ਼ਟਰੀ ਖੇਡ ਹਾਕੀ ਦੇ ਵਿਸ਼ਵ ਕੱਪ ਦੀ ਮੇਜ਼ਬਾਨੀ ਕਰ ਰਿਹਾ ਹੈ – ਭਗਵੰਤ ਮਾਨ

Breaking- ਅਗਲੇ ਸਾਲ ਭਾਰਤ ਰਾਸ਼ਟਰੀ ਖੇਡ ਹਾਕੀ ਦੇ ਵਿਸ਼ਵ ਕੱਪ ਦੀ ਮੇਜ਼ਬਾਨੀ ਕਰ ਰਿਹਾ ਹੈ – ਭਗਵੰਤ ਮਾਨ

ਚੰਡੀਗੜ੍ਹ, 15 ਦਸੰਬਰ – (ਪੰਜਾਬ ਡਾਇਰੀ) ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਕਿ ਕਿਹਾ ਅਗਲੇ ਸਾਲ ਭਾਰਤ ਰਾਸ਼ਟਰੀ ਖੇਡ ਹਾਕੀ ਦੇ ਵਿਸ਼ਵ ਕੱਪ ਦੀ ਮੇਜ਼ਬਾਨੀ ਕਰ ਰਿਹਾ ਹੈ । ਅੱਜ ਵਿਸ਼ਵ ਕੱਪ ਦੀ ਜੇਤੂ ਟਰਾਫ਼ੀ ਪੰਜਾਬ ਪਹੁੰਚੀ ਹੈ। ਟਰਾਫ਼ੀ ਦਾ ਸਵਾਗਤ ਕਰਕੇ ਖ਼ੁਸ਼ੀ ਹੋਈ। ਉਮੀਦ ਕਰਦੇ ਹਾਂ 1975 ਵਾਂਗ ਇਹ ਟਰਾਫ਼ੀ ਭਾਰਤ ਦੀ ਹੀ ਝੋਲੀ ਪਵੇ। ਭਾਰਤ ਸਮੇਤ ਬਾਕੀ ਦੇਸ਼ਾਂ ਦੇ ਸਾਰੇ ਖਿਡਾਰੀਆਂ ਨੂੰ ਬਹੁਤ ਸ਼ੁਭਕਾਮਨਾਵਾਂ…

Related posts

Breaking- ਪਾਰਟੀ ਮੁੱਖ ਦਫ਼ਤਰ, ਦਿੱਲੀ ਤੋਂ CM ਭਗਵੰਤ ਮਾਨ ਜੀ Live ਹੋਏ, ਜਿੱਤ ਲਈ ਲੋਕਾਂ ਦਾ ਧੰਨਵਾਦ ਕੀਤਾ – ਦੇਖੋ ਵੀਡੀਓ

punjabdiary

ਬਾਬਾ ਫਰੀਦ ਪਬਲਿਕ ਸਕੂਲ ਦੇ ਖਿਡਾਰੀ ਜਿਲ੍ਹਾਂ ਪੱਧਰ ਤੇ ਰਹੇ ਮੋਹਰੀ

punjabdiary

Breaking- ਕਾਮਰੇਡ ਗੁਰਮੇਲ ਸਿੰਘ ਮੋਗਾ ਨੂੰ ਜਨਮ ਦਿਨ ਮੌਕੇ ਕੀਤਾ ਯਾਦ

punjabdiary

Leave a Comment