Breaking- ਮੁੱਖ ਮੰਤਰੀ ਨੇ ਟਵੀਟ ਕਰਕੇ ਦੱਸਿਆ ਕਿ ਝੋਨੇ ਦੀ ਸਰਕਾਰੀ ਖ਼ਰੀਦ 1 ਅਕਤੂਬਰ ਤੋਂ
20 ਸਤੰਬਰ – (ਪੰਜਾਬ ਡਾਇਰੀ) ਮੁੱਖ ਮੰਤਰੀ ਨੇ ਟਵੀਟ ਕਰ ਕੇ ਜਾਣਕਾਰੀ ਦਿੱਤੀ ਹੈ ਕਿ 1 ਅਕਤੂਬਰ ਤੋਂ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਨ ਜਾ ਰਹੇ ਹਾਂ..ਮੰਡੀ ਬੋਰਡ ਦੇ ਅਫ਼ਸਰਾਂ ਨਾਲ ਮੀਟਿੰਗ ਕੀਤੀ..ਖ਼ਰੀਦ ਪ੍ਰਬੰਧਾਂ ਤੇ ਤਿਆਰੀਆਂ ਦਾ ਜਾਇਜ਼ਾ ਲਿਆ…
ਇਸ ਵਾਰ ਲਗਭਗ 191 ਲੱਖ ਮੀਟ੍ਰਿਕ ਟਨ ਝੋਨਾ ਆਉਣ ਦੀ ਸੰਭਾਵਨਾ ਹੈ..ਫ਼ਸਲ ਦਾ ਇੱਕ-ਇੱਕ ਦਾਣਾ ਚੁੱਕਣ ਲਈ ਸਰਕਾਰ ਵਚਨਬੱਧ ਹੈ…ਅੰਨਦਾਤੇ ਨੂੰ ਮੰਡੀਆਂ ‘ਚ ਰੁਲਣ ਨਹੀਂ ਦੇਵਾਂਗੇ…