Breaking- ਰਿਸ਼ੀ ਸੂਨਕ ਨੂੰ ਪ੍ਰਧਾਨ ਮੰਤਰੀ ਬਣਨ ’ਤੇ ਮੁੱਖ ਮੰਤਰੀ ਨੇ ਵਧਾਈ ਦਿੱਤੀ
ਚੰਡੀਗੜ੍ਹ, 25 ਅਕਤੂਬਰ – (ਪੰਜਾਬ ਡਾਇਰੀ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਰਤੀ ਮੂਲ ਦੇ ਆਗੂ ਰਿਸ਼ੀ ਸੂਨਕ ਨੂੰ ਬਰਤਾਨੀਆ ਦਾ ਪ੍ਰਧਾਨ ਮੰਤਰੀ ਬਣਨ ’ਤੇ ਵਧਾਈ ਦਿੱਤੀ ਹੈ ਅਤੇ ਆਸ ਪ੍ਰਗਟ ਕੀਤੀ ਹੈ ਕਿ ਉਹਨਾਂ ਦੀ ਅਗਵਾਈ ਹੇਠ ਯੂ ਕੇ ਅਤੇ ਬਰਤਾਨੀਆ ਦੇ ਰਿਸ਼ਤੇ ਮਜ਼ਬੂਤ ਹੋਣਗੇ।
ਦੀਵਾਲੀ ਦੀ ਰਾਤ ਮਿਲੀ ਇਸ ਖ਼ਬਰ ਨੇ ਦੀਵਾਲੀ ਦੀ ਖੁਸ਼ੀ ਅਤੇ ਰੌਣਕ ਨੂੰ ਹੋਰ ਵਾਧਾ ਦਿੱਤਾ…
ਮੇਰੇ ਅਤੇ ਪੂਰੇ ਪੰਜਾਬ ਵੱਲੋਂ @RishiSunak ਜੀ ਨੂੰ UK ਦੇ ਪ੍ਰਧਾਨ ਮੰਤਰੀ ਵਜੋਂ ਚੁਣੇ ਜਾਣ 'ਤੇ ਮੁਬਾਰਕਾਂ ਅਤੇ ਉੱਮੀਦ ਕਰਦਾ ਹਾਂ ਕਿ ਤੁਹਾਡੀ ਅਗਵਾਈ ਵਿੱਚ UK ਅਤੇ ਪੰਜਾਬ ਦੇ ਰਿਸ਼ਤੇ ਹੋਰ ਮਜ਼ਬੂਤ ਹੋਣਗੇ… https://t.co/UKKL9pXV87
Advertisement— Bhagwant Mann (@BhagwantMann) October 25, 2022