Breaking- 9 ਨਵੰਬਰ ਨੂੰ ਹੋਣ ਵਾਲੀ ਪ੍ਰਧਾਨਗੀ ਦੀ ਚੋਣ ਲਈ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਉਮੀਦਵਾਰ ਵਜੋਂ ਐਲਾਨਿਆ ਗਿਆ
ਚੰਡੀਗੜ੍ਹ, 4 ਨਵੰਬਰ – (ਪੰਜਾਬ ਡਾਇਰੀ) ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ.ਦਲਜੀਤ ਸਿੰਘ ਚੀਮਾ ਨੇ ਟਵੀਟ ਕਰਕੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਵਰਕਰਾਂ ਅਤੇ ਸੀਨੀਅਰ ਆਗੂਆਂ ਨਾਲ ਚਰਚਾ ਕਰਨ ਤੋਂ ਸ਼੍ਰੋਮਣੀ ਕਮੇਟੀ ਦੇ 9 ਨਵੰਬਰ ਨੂੰ ਹੋਣ ਵਾਲੀ ਚੋਣ ਲਈ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਪ੍ਧਾਨਗੀ ਲਈ ਉਮੀਦਵਾਰ ਐਲਾਨਿਆ ਹੈ।
SAD President S Sukhbir S Badal after wider consultations with SGPC Members & senior leaders of the party announced that S Harjinder Singh Dhami will be SAD’s candidate for the post of President for the Nov 9 annual election of SGPC. pic.twitter.com/LZVMr8CTxJ
— Dr Daljit S Cheema (@drcheemasad) November 4, 2022
Advertisement