Breaking- ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਗੈਂਗਸਟਰ ਗੋਲਡੀ ਬਰਾੜ ਨੂੰ ਕੈਨੇਡਾ ਤੋਂ ਲਿਆਉਣ ਲਈ ਰੈੱਡ ਕਾਰਨਰ ਨੋਟਿਸ ਕੀਤਾ ਜਾਰੀ
ਚੰਡੀਗੜ੍ਹ, 21 ਨਵੰਬਰ – (ਪੰਜਾਬ ਡਾਇਰੀ) ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਟਵੀਟ ਕਰਕੇ ਦੱਸਿਆ ਕਿ ਕੈਨੇਡਾ ਰਹਿੰਦੇ ਗੈਂਗਸਟਰ ਗੋਲਡੀ ਬਰਾੜ ਨੂੰ ਵਾਪਸ ਲਿਆਉਣ ਲਈ ਰੈੱਡ ਕਾਰਨਰ ਨੋਟਿਸ ਜਾਰੀ ਕੀਤਾ ਗਿਆ ਹੈ।
Sixth shooter involved in the targeted killing of Pardeep Singh, arrested after a brief encounter with close coordination of Central Agencies and Rajasthan police teams in #Jaipur, #Rajasthan.
Red-corner notice issued to bring back #Canada-based terrorist Goldy Brar pic.twitter.com/Wt7dTJcbr3
Advertisement— DGP Punjab Police (@DGPPunjabPolice) November 20, 2022