Breaking- ਪੰਜਾਬ ਸਰਕਾਰ ਗੁਜਰਾਤ ਵਿਚ ਚੋਣ ਪ੍ਰਚਾਰ ਵਿਚ ਲੱਗੀ ਹੋਈ ਹੈ, ਦਫਤਰਾਂ ਵਿਚ ਕੋਈ ਵਿਧਾਇਕ ਨਾ ਹੋਣ ਕਰਕੇ ਲੋਕਾਂ ਦੀ ਸੁਣਵਾਈ ਨਹੀਂ ਹੋ ਰਹੀ – ਰਾਜ ਵੜਿੰਗ
ਚੰਡੀਗੜ੍ਹ, 25 ਨਵੰਬਰ – (ਪੰਜਾਬ ਡਾਇਰੀ) ਪੰਜਾਬ ਕਾਂਗਰਸ ਦੇ ਪ੍ਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਗੁਜਰਾਤ ਚੋਣਾਂ ਲਈ ਪੰਜਾਬ ਸਰਕਾਰ ਦੇ ਮੰਤਰੀਆਂ ਤੇ ਵਿਧਾਇਕਾਂ ਦੇ ਜਾਣ ‘ਤੇ ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਗੁਜਰਾਤ ਵਿਚ ਪ੍ਰਚਾਰ ਕਰ ਰਹੀ ਹੈ ਅਤੇ ਪੰਜਾਬ ਦੇ ਸਰਕਾਰੀ ਦਫਤਰ ਖਾਲੀ ਹੋਣ ਕਾਰਨ ਲੋਕਾਂ ਦੀ ਸੁਣਵਾਈ ਨਹੀਂ ਹੋ ਰਹੀ ਹੈ।
While government has shifted to Gujarat, people in Punjab have been left to their own fate.
An inexperienced @AAPPunjab is not realising how dangerous & disastrous it can be to leave 'governance vacuum' in a border state like Punjab.
DISASTER pic.twitter.com/mlwanf4FCo— Amarinder Singh Raja Warring (@RajaBrar_INC) November 25, 2022
Advertisement