Breaking- ਪਾਰਟੀ ਦੇ ਕੌਮੀ ਪ੍ਧਾਨ ਜੇਪੀ ਨੱਢਾ ਅਤੇ ਗੁਜਰਾਤ ਦੇ ਸੂਬਾ ਪ੍ਧਾਨ ਸੀਆਰ ਪਟੇਲ ਨੇ ਗੁਜਰਾਤ ਵਿਧਾਨ ਸਭਾ ਚੋਣਾਂ ਦਾ ਮੈਨੀਫੈਸਟੋ ਜਾਰੀ ਕੀਤਾ ਹੈ।
ਨਵੀਂ ਦਿੱਲੀ, 26 ਨਵੰਬਰ – (ਪੰਜਾਬ ਡਾਇਰੀ) ਭਾਜਪਾ ਨੇ ਵਿਧਾਨ ਸਭਾ ਚੋਣਾਂ ਦੌਰਾਨ ਗੁਜਰਾਤ ਲਈ ਆਪਣਾ ਚੋਣ ਮੈਨੀਫੈਸਟੋ ਜਾਰੀ ਕਰ ਦਿੱਤਾ ਹੈ। ਪਾਰਟੀ ਦੇ ਕੌਮੀ ਪ੍ਰਧਾਨ ਜੇਪੀ ਨੱਢਾ ਅਤੇ ਗੁਜਰਾਤ ਦੇ ਸੂਬਾ ਪ੍ਰਧਾਨ ਸੀਆਰ ਪਟੇਲ ਨੇ ਚੋਣ ਮੈਨੀਫੈਸਟੋ ਜਾਰੀ ਕੀਤਾ ਹੈ।
#GujaratElections2022 | Gujarat CM Bhupendra Patel, BJP national president JP Nadda and state party president CR Paatil release BJP's manifesto for Gujarat Assembly polls. pic.twitter.com/e8xI0HuG4I
— ANI (@ANI) November 26, 2022
Advertisement