Breaking- ਟਵੀਟ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਤਨੀ ਡਾ.ਗੁਰਪ੍ਰੀਤ ਕੌਰ ਨੂੰ ਜਨਮ ਦਿਨ ਦੀਆਂ ਮੁਬਾਰਕਾਂ ਦਿੰਦੇ ਹੋਏ ਕਿਹਾ, ਵਾਹਿਗੁਰੂ ਤੁਹਾਨੂੰ ਤੰਦਰੁਸਤੀ ਬਖ਼ਸ਼ੇ
ਚੰਡੀਗੜ੍ਹ, 28 ਨਵੰਬਰ – (ਪੰਜਾਬ ਡਾਇਰੀ) ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ ਪਤਨੀ ਡਾ.ਗੁਰਪ੍ਰੀਤ ਕੌਰ ਨੂੰ ਜਨਮ ਦਿਨ ਦੀਆਂ ਮੁਬਾਰਕਾਂ ਦਿੱਤੀਆਂ ਹਨ। ਟਵੀਟ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ …।
ਪੰਜਾਬ ਦੀ ਸੇਵਾ ਕਰਨ ਦੇ ਮੇਰੇ ਇਰਾਦੇ ਅਤੇ ਸਫਰ ਵਿੱਚ ਤੁਸੀਂ ਹਮੇਸ਼ਾ ਮੇਰੇ ਹਮਸਫ਼ਰ ਬਣੇ ਰਹੋ ..ਵਾਹਿਗੁਰੂ ਤੰਦਰੁਸਤੀ ਬਖ਼ਸ਼ੇ .,,
ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ …ਪੰਜਾਬ ਦੀ ਸੇਵਾ ਕਰਨ ਦੇ ਮੇਰੇ ਇਰਾਦੇ ਅਤੇ ਸਫਰ ਵਿੱਚ ਤੁਸੀਂ ਹਮੇਸ਼ਾ ਮੇਰੇ ਹਮਸਫ਼ਰ ਬਣੇ ਰਹੋ ..ਵਾਹਿਗੁਰੂ ਤੰਦਰੁਸਤੀ ਬਖ਼ਸ਼ੇ .,, pic.twitter.com/NklPNQWsQI
— Bhagwant Mann (@BhagwantMann) November 28, 2022
Advertisement