Breaking- ਗੁਜਰਾਤ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ ਦੀ ਵੋਟਿੰਗ ਅੱਜ ਸ਼ੁਰੂ ਹੋਈ
ਚੰਡੀਗੜ੍ਹ, 1 ਦਸੰਬਰ – ਗੁਜਰਾਤ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ ਲਈ ਅੱਜ ਵੋਟਿੰਗ ਸ਼ੁਰੂ ਹੋ ਗਈ ਹੈ ਰਾਜ ਵਿਧਾਨ ਸਭਾ ਦੀਆਂ ਕੁੱਲ 182 ਸੀਟਾਂ ‘ਚੋਂ 89 ਸੀਟਾਂ ‘ਤੇ ਪਹਿਲੇ ਪੜਾਅ ਤਹਿਤ ਵੋਟਿੰਗ ਹੋ ਰਹੀ ਹੈ। ਪਹਿਲੇ ਪੜਾਅ ਵਿੱਚ 788 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਹੋਵੇਗਾ।