Breaking- ਸ਼ਹੀਦ ਕਾਂਸਟੇਬਲ ਮਨਦੀਪ ਸਿੰਘ ਨੂੰ ਸਲਾਮ, ਜਿਨ੍ਹਾਂ ਨੇ ਡਿਊਟੀ ਦੌਰਾਨ ਸਭ ਤੋਂ ਵੱਡੀ ਕੁਰਬਾਨੀ ਦਿੱਤੀ – ਭਗਵੰਤ ਮਾਨ
ਚੰਡੀਗੜ੍ਹ, 8 ਦਸੰਬਰ – (ਪੰਜਾਬ ਡਾਇਰੀ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ ਪੋਸਟ ਸਾਂਝੀ ਕਰਦੀਆਂ ਕਿਹਾ ਕਿ ਸ਼ਹੀਦ ਕਾਂਸਟੇਬਲ ਮਨਦੀਪ ਸਿੰਘ ਨੂੰ ਸਲਾਮ, ਜਿਨ੍ਹਾਂ ਨੇ ਡਿਊਟੀ ਦੌਰਾਨ ਸਭ ਤੋਂ ਵੱਡੀ ਕੁਰਬਾਨੀ ਦਿੱਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ 1 ਕਰੋੜ ਰੁਪਏ ਦੀ ਵਾਧੂ ਗ੍ਰੇਸ਼ੀਆ ਅਦਾਇਗੀ ਕਰੇਗੀ। HDFC ਬੈਂਕ ਵੱਲੋਂ 1 ਕਰੋੜ ਰੁਪਏ ਦਾ ਹੋਰ ਬੀਮਾ ਭੁਗਤਾਨ ਕੀਤਾ ਜਾਵੇਗਾ।
Salute to martyr Constable Mandeep Singh who has made the supreme sacrifice in line of duty.Punjab government will make extra-gratia payment of Rs 1 crores.Another Rs 1 crore insurance payment will be made by HDFC Bank pic.twitter.com/ar2nnSjBXN
— Bhagwant Mann (@BhagwantMann) December 8, 2022
Advertisement