Breaking- ਸ਼੍ਰੋਮਣੀ ਅਕਾਲੀ ਦਲ ਦੇ 102ਵੇਂ ਸਥਾਪਨਾ ਦਿਵਸ ‘ਤੇ ਸੁਖਬੀਰ ਬਾਦਲ ਨੇ ਸਮੂਹ ਪੰਜਾਬੀਆਂ, ਅਕਾਲੀ ਵਰਕਰ ਅਤੇ ਲੀਡਰ ਸਾਹਿਬਾਨਾਂ ਨੂੰ ਵਧਾਈਆਂ ਦਿੱਤੀਆਂ
ਚੰਡੀਗੜ੍ਹ, 14 ਦਸੰਬਰ – (ਪੰਜਾਬ ਡਾਇਰੀ) ਪੰਜਾਬ ਅਤੇ ਪੰਥ ਦੇ ਹੱਕਾਂ ਦੀ ਰਖਵਾਲੀ ਲਈ ਲਾਸਾਨੀ ਕੁਰਬਾਨੀਆਂ ਅਤੇ ਸ਼ਹਾਦਤਾਂ ਉਪਰੰਤ ਹੋਂਦ ਵਿੱਚ ਆਈ ਪੰਜਾਬੀਆਂ ਦੀ ਨੁਮਾਇੰਦਾ ਜਥੇਬੰਦੀ ਸ਼੍ਰੋਮਣੀ ਅਕਾਲੀ ਦਲ ਦੇ 102ਵੇਂ ਸਥਾਪਨਾ ਦਿਵਸ ‘ਤੇ ਮੈਂ ਸਮੂਹ ਪੰਜਾਬੀਆਂ, ਅਕਾਲੀ ਵਰਕਰ ਅਤੇ ਲੀਡਰ ਸਾਹਿਬਾਨਾਂ ਨੂੰ ਇਸ ਮਾਣਮੱਤੇ ਦਿਨ ਦੀ ਮੁਬਾਰਕ ਭੇਂਟ ਕਰਦਾ ਹਾਂ।
ਪੰਜਾਬ ਅਤੇ ਪੰਥ ਦੇ ਹੱਕਾਂ ਦੀ ਰਖਵਾਲੀ ਲਈ ਲਾਸਾਨੀ ਕੁਰਬਾਨੀਆਂ ਅਤੇ ਸ਼ਹਾਦਤਾਂ ਉਪਰੰਤ ਹੋਂਦ ਵਿੱਚ ਆਈ ਪੰਜਾਬੀਆਂ ਦੀ ਨੁਮਾਇੰਦਾ ਜਥੇਬੰਦੀ ਸ਼੍ਰੋਮਣੀ ਅਕਾਲੀ ਦਲ ਦੇ 102ਵੇਂ ਸਥਾਪਨਾ ਦਿਵਸ 'ਤੇ ਮੈਂ ਸਮੂਹ ਪੰਜਾਬੀਆਂ, ਅਕਾਲੀ ਵਰਕਰ ਅਤੇ ਲੀਡਰ ਸਾਹਿਬਾਨਾਂ ਨੂੰ ਇਸ ਮਾਣਮੱਤੇ ਦਿਨ ਦੀ ਮੁਬਾਰਕ ਭੇਂਟ ਕਰਦਾ ਹਾਂ।@Akali_Dal_ #FoundationDay pic.twitter.com/tAegxpHV9l
— Sukhbir Singh Badal (@officeofssbadal) December 14, 2022
Advertisement