Breaking- ਮੁੱਖ ਮੰਤਰੀ ਨੇ ਗੁਰੂ ਸਾਹਿਬ ਦੇ ਵੱਡੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ ਜੀ ਤੇ ਬਾਬਾ ਜੁਝਾਰ ਸਿੰਘ ਜੀ ਦੀ ਲਾਸਾਨੀ ਸ਼ਹਾਦਤ ਨੂੰ ਸੀਸ ਝੁਕਾ ਕਿ ਸਿਜਦਾ ਕੀਤਾ
ਚੰਡੀਗੜ੍ਹ, 23 ਦਸੰਬਰ – (ਪੰਜਾਬ ਡਾਇਰੀ) ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਟਵੀਟ ਕਰਕੇ ਕਿਹਾ ਕਿ “ਧੰਨ ਜਿਗਰਾ ਕਲਗੀਆਂ ਵਾਲੇ ਦਾ” ਚਮਕੌਰ ਗੜ੍ਹੀ ਦੇ ਮੈਦਾਨ-ਏ-ਜੰਗ ‘ਚ ਮੁਗਲਾਂ ਦੀ ਲੱਖਾਂ ਦੀ ਤਦਾਦ ਅੱਗੇ ਸੂਰਬੀਰਤਾ ਨਾਲ ਜੂਝਣ ਵਾਲੇ ਸਮੂਹ ਸ਼ਹੀਦ ਸਿੰਘਾਂ ਤੇ ਗੁਰੂ ਸਾਹਿਬ ਦੇ ਵੱਡੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ ਜੀ ਤੇ ਬਾਬਾ ਜੁਝਾਰ ਸਿੰਘ ਜੀ ਦੀ ਲਾਸਾਨੀ ਸ਼ਹਾਦਤ ਨੂੰ ਸੀਸ ਝੁਕਾ ਕੇ ਸਿਜਦਾ ਕਰਦੇ ਹਾਂ ।