Breaking- ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਤੇ ਪ੍ਰਧਾਨ ਮੰਤਰੀ ਨੇ ਉਹਨਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ
ਨਵੀਂ ਦਿੱਲੀ, 26 ਦਸੰਬਰ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ’ਤੇ ਉਹਨਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ। ਇਕ ਟਵੀਟ ਵਿਚ ਉਹਨਾਂ ਕਿਹਾ ਕਿ ਅਸੀਂ ਅੱਜ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਦੀ ਸ਼ਹਾਦਤ ਨੂੰ ਨਮਨ ਕਰਦੇ ਹਾਂ। ਅਸੀਂ ਗੁਰੂ ਗੋਬਿੰਦ ਸਿੰਘ ਜੀ ਦੇ ਦੀ ਦਲੇਰੀ ਤੇ ਹੌਂਸਲੇ ਨੂੰ ਵੀ ਯਾਦ ਕਰ ਰਹੇ ਹਾਂ।
ਅੱਜ ਦੁਪਹਿਰ ਬਾਅਦ 12.30 ਵਜੇ ਮੈਂ ਇਸ ਪ੍ਰੇਰਣਾਦਾਇਕ ਦਿਹਾੜੇ ’ਤੇ ਹੋ ਰਹੇ ਪ੍ਰੋਗਰਾਮ ਵਿਚ ਸ਼ਮੂਲੀਅਤ ਕਰਾਂਗਾ।
On Veer Baal Diwas, we recall the courage of the Sahibzades and Mata Gujri Ji. We also remember the courage of Sri Guru Gobind Singh Ji.
At 12:30 PM today, will be joining a programme to mark this inspiring day. https://t.co/Bgi5QRaW7N
Advertisement— Narendra Modi (@narendramodi) December 26, 2022