Breaking- ਮੁਲਾਜ਼ਮਾਂ ਨੂੰ ਨਵੇਂ ਸਾਲ ਦਾ ਤੋਹਫਾ ਮਿਲ ਸਕਦਾ ਹੈ, ਸਿੱਖਿਆ ਮੰਤਰੀ ਬੈਂਸ ਮੀਟਿੰਗ ਕਰਨ ਜਾ ਰਹੇ ਹਨ
ਚੰਡੀਗੜ੍ਹ, 28 ਦਸੰਬਰ – ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ 30 ਦਸੰਬਰ ਨੂੰ ਵੱਖ ਵੱਖ ਮੁਲਾਜ਼ਮ ਜਥੇਬੰਦੀਆਂ ਦੇ ਨਾਲ ਮੀਟਿੰਗ ਕਰਨ ਜਾ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ, ਇਸ ਮੀਟਿੰਗ ਵਿਚ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਪ੍ਰਵਾਨ ਕਰਕੇ, ਉਨ੍ਹਾਂ ਨੂੰ ਨਵੇਂ ਸਾਲ ਦਾ ਤੋਹਫਾ ਦੇ ਸਕਦੀ ਹੈ।