Breaking- ਅੱਜ ਗੁਰੂ ਸਾਹਿਬ ਦੇ ਪ੍ਰਕਾਸ਼ ਗੁਰਪੁਰਬ ਦੀਆਂ ਦੇਸ਼-ਵਿਦੇਸ਼ਾਂ ‘ਚ ਵੱਸਦੀਆਂ ਸਮੂਹ ਸਿੱਖ ਸੰਗਤਾਂ ਨੂੰ ਬਹੁਤ-ਬਹੁਤ ਵਧਾਈਆਂ – ਭਗਵੰਤ ਮਾਨ
ਚੰਡੀਗੜ੍ਹ, 29 ਦਸੰਬਰ – ਅੱਜ ਮੁੱਖ ਮੰਤਰੀ ਭਗਵੰਤ ਮਾਨ ਜੀ ਨੇ ਆਪਣੇ ਟਵੀਟ ਕਰਕੇ ਕਿਹਾ ਕਿ
ਸਾਹਿਬ-ਏ-ਕਮਾਲ ਦਸਮੇਸ਼ ਪਿਤਾ, ਕਲਗੀਧਰ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ, ਜਿਨ੍ਹਾਂ ਸਮੁੱਚੀ ਕੌਮ ਨੂੰ ਖ਼ਾਲਸੇ ਦੀ ਸਾਜਨਾ ਕਰ ਪੂਰੀ ਦੁਨੀਆ ‘ਚ ਵੱਖਰੀ ਪਹਿਚਾਣ ਦਿੱਤੀ, ਅੱਜ ਗੁਰੂ ਸਾਹਿਬ ਦੇ ਪ੍ਰਕਾਸ਼ ਗੁਰਪੁਰਬ ਦੀਆਂ ਦੇਸ਼-ਵਿਦੇਸ਼ਾਂ ‘ਚ ਵੱਸਦੀਆਂ ਸਮੂਹ ਸਿੱਖ ਸੰਗਤਾਂ ਨੂੰ ਬਹੁਤ-ਬਹੁਤ ਵਧਾਈਆਂ ।