Breaking – ਅਹਿਮ ਖਬਰ – ਭਾਰਤੀ ਕ੍ਰਿਕਟਰ ਰਿਸ਼ਭ ਪੰਤ ਨਾਲ ਸਵੇਰੇ ਹਾਦਸਾ ਵਪਾਰਿਆ, ਉਨ੍ਹਾਂ ਦੀ ਸਿਹਤਯਾਬੀ ਲਈ ਸੁਖਬੀਰ ਸਿੰਘ ਬਾਦਲ ਨੇ ਅਰਦਾਸ ਕੀਤੀ
ਚੰਡੀਗੜ੍ਹ, 30 ਦਸੰਬਰ – ਸੁਖਬੀਰ ਸਿੰਘ ਬਾਦਲ ਨੇ ਕਿਹਾ ਮੈਨੂੰ ਪਤਾ ਲੱਗਾ ਹੈ ਕਿ ਭਾਰਤੀ ਕ੍ਰਿਕਟਰ ਰਿਸ਼ਭ ਪੰਤ ਅੱਜ ਸਵੇਰੇ ਰੁੜਕੀ (ਉਤਰਾਖੰਡ) ਨੇੜੇ ਹਾਦਸੇ ਦਾ ਸ਼ਿਕਾਰ ਹੋ ਗਿਆ। ਉਸਦੀ ਜਲਦੀ ਅਤੇ ਪੂਰੀ ਸਿਹਤਯਾਬੀ ਲਈ ਅਰਦਾਸ ਕਰਦਾ ਹਾਂ।