Breaking- ਭਗਵੰਤ ਮਾਨ ਨੇ ਨਵੇਂ ਸਾਲ ਦਾ ਕੈਲੰਡਰ ਜਾਰੀ ਕਰਦੇ ਹੋਏ ਕਿਹਾ ਕਿ ਨਵਾ ਸਾਲ ਹਰ ਦਿਨ ਪੰਜਾਬ ਤੇ ਪੰਜਾਬੀਆਂ ਲਈ ਖੁਸ਼ੀਆਂ ਖੇੜੇ ਦੀ ਸੌਗਾਤ ਲੈ ਕੇ ਆਵੇ
ਚੰਡੀਗੜ੍ਹ, 2 ਜਨਵਰੀ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅੱਜ ਸਵੇਰੇ ਪੰਜਾਬ ਸਕੱਤਰੇਤ ਦੇ ਆਪਣੇ ਦਫ਼ਤਰ ਵਿਖੇ ਪੰਜਾਬ ਸਰਕਾਰ ਦਾ ਨਵੇਂ ਸਾਲ 2023 ਦਾ ਕਲੰਡਰ ਜਾਰੀ ਕੀਤਾ ਉਮੀਦ ਕਰਦਾ ਹਾਂ ਇਸ ਸਾਲ ਦਾ ਹਰ ਦਿਨ ਪੰਜਾਬ ਤੇ ਪੰਜਾਬੀਆਂ ਲਈ ਖ਼ੁਸ਼ੀਆਂ ਖੇੜੇ ਦੀ ਸੌਗ਼ਾਤ ਲੈ ਕੇ ਆਵੇ ਸਰਕਾਰ ਤਰਫੋਂ ਅਸੀਂ ਪੰਜਾਬ ਨੂੰ ਮੁੜ ਤੋਂ ਹੱਸਦਾ-ਵੱਸਦਾ ਰੰਗਲਾ ਬਣਾਉਣ ਲਈ ਪੂਰੇ ਵਚਨਬੱਧ ਹਾਂ ।