Breaking- ਮੁੱਖ ਮੰਤਰੀ ਵੱਲੋਂ ਸਾਰੇ ਪੰਜਾਬੀਆਂ ਨੂੰ ਲੋਹੜੀ ਦੀਆਂ ਬਹੁਤ-ਬਹੁਤ ਮੁਬਾਰਕਾਂ
ਚੰਡੀਗੜ੍ਹ, 13 ਜਨਵਰੀ – ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਲੋਹੜੀ ਦੀ ਵਧਾਈ ਦਿੰਦੇ ਹੋਏ ਕਿਹਾ ਕਿ ਖ਼ੁਸ਼ੀਆਂ ਦੇ ਤਿਉਹਾਰ ਲੋਹੜੀ ਦੀਆਂ ਸਾਰੇ ਪੰਜਾਬੀਆਂ ਨੂੰ ਬਹੁਤ-ਬਹੁਤ ਵਧਾਈਆਂ…ਪਰਮਾਤਮਾ ਕਰੇ ਇਹ ਲੋਹੜੀ ਸਾਰਿਆਂ ਦੇ ਵੇਹੜੇ ਖ਼ੁਸ਼ੀਆਂ-ਖੇੜੇ ਲੈ ਕੇ ਆਵੇ… ਦਲਿੱਦਰ ਰੂਪੀ ਸਮਾਜ ਵਿਰੋਧੀ ਤਾਕਤਾਂ ਦਾ ਸਫ਼ਾਇਆ ਹੋਵੇ…ਪੰਜਾਬ ਸਦਾ ਵਾਂਗ ਚੜ੍ਹਦੀਕਲਾ ‘ਚ ਰਹੇ ।