Breaking- ਅਹਿਮ ਖ਼ਬਰ – ਭ੍ਰਿਸ਼ਟਾਚਾਰ ਅਤੇ ਨਸ਼ਾ ਰੋਕਣ ਸਮੇਤ ਕਈ ਹੋਰ ਮਸਲਿਆਂ ਤੇ ਸੀਐਮ ਮਾਨ ਸੀਨੀਅਰ ਪੁਲਿਸ ਤੇ ਪ੍ਰਸ਼ਾਸਨਿਕ ਅਫ਼ਸਰਾਂ ਨਾਲ ਮੀਟਿੰਗ ਕੀਤੀ
ਚੰਡੀਗੜ੍ਹ, 4 ਫਰਵਰੀ – ਸੀਐਮ ਭਗਵੰਤ ਮਾਨ ਜੀ ਨੇ ਜਾਣਕਾਰੀ ਦਿੱਤੀ ਕਿ ਅੱਜ ਪੰਜਾਬ ਦੇ ਸੀਨੀਅਰ ਪੁਲਿਸ ਤੇ ਪ੍ਰਸ਼ਾਸਨਿਕ ਅਫ਼ਸਰਾਂ ਨਾਲ ਮੀਟਿੰਗ ਕੀਤੀ। ਨਸ਼ਾ, ਕਾਨੂੰਨ ਵਿਵਸਥਾ, ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ, ਮਾਈਨਿੰਗ, ਸਿੱਖਿਆ ਤੇ ਸਿਹਤ ਸਮੇਤ ਹੋਰ ਮਸਲਿਆਂ ‘ਤੇ ਚਰਚਾ ਕੀਤੀ। ਸਰਕਾਰ ਦੀਆਂ ਨੀਤੀਆਂ ਲੋਕਾਂ ਤੱਕ ਪਹੁੰਚਾਉਣ ਨੂੰ ਕਿਹਾ ਤੇ ਅਫ਼ਸਰਾਂ ਨੂੰ ਹਰ ਸਮੇਂ ਉਹਨਾਂ ਨਾਲ ਖੜ੍ਹੇ ਰਹਿਣ ਦਾ ਭਰੋਸਾ ਵੀ ਦਿੱਤਾ।