ਵੱਡੀ ਖ਼ਬਰ – ਸਿੱਖਾਂ ਦੀ ਰਿਹਾਈ ਲਈ ਪ੍ਰਦਰਸ਼ਨ ਕਰ ਰਹੇ ਲੋਕਾਂ ਤੇ ਪੁਲਿਸ ਨੇ ਕੀਤਾ ਲਾਠੀਚਾਰਜ ਕੀਤਾ ਅਤੇ ਪਾਣੀ ਸੁੱਟਿਆ
ਚੰਡੀਗੜ੍ਹ, 8 ਫਰਵਰੀ – ਬੰਦੀ ਸਿੱਖਾਂ ਦੀ ਰਿਹਾਈ ਲਈ ਮੰਗ ਕਰ ਰਹੇ ਕੌਮੀ ਇਨਸਾਫ਼ ਮੋਰਚੇ ਦੇ ਕੁੱਝ ਲੋਕਾਂ ਵਲੋਂ ਅੱਜ ਬੈਰੀਕੇਡ ਤੋੜਨ ਦੀ ਕੋਸਿਸ਼ ਕੀਤੀ ਗਈ। ਜਿਸ ਕਰਕੇ ਪੁਲਿਸ ਨੇ ਸਿੱਖਾਂ ਦੀ ਰਿਹਾਈ ਲਈ ਪ੍ਰਦਰਸ਼ਨਕਾਰ ਕਰ ਰਹੇ ਲੋਕਾਂ ਤੇ ਲਾਠੀਚਾਰਜ ਕੀਤਾ ਅਤੇ ਪਾਣੀ ਦੀਆਂ ਬੁਛਾੜਾਂ ਵੀ ਸੁੱਟੀਆਂ ਗਈਆਂ।